Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਦੋਰਾਹਾ ਨੇੜਿਓਂ ਨਹਿਰ ‘ਚੋਂ ਮਿਲੇ ਕਾਰਤੂਸ, ਪੁਲਿਸ ਦੇ ਉੱਚ ਅਧਿਕਾਰੀਆਂ ਨੇ ਜਾਂਚ ਕੀਤੀ ਸ਼ੁਰੂ

ਦੋਰਾਹਾ : ਅੱਜ ਸਵੇਰੇ ਗੋਤਾਖੋਰ ਗੁਰਥਲੀ ਪੁਲ ਨੇੜੇ ਨਹਿਰ ‘ਚ ਸਾਮਾਨ ਦੀ ਤਲਾਸ਼ੀ ਲਈ ਨਹਿਰ ‘ਚ ਉਤਰੇ, ਜਿੱਥੇ ਗੋਤਾਖੋਰਾਂ ਨੂੰ ਕਾਰਤੂਸਾਂ ਨਾਲ ਭਰਿਆ ਹੋਇਆ ਇਕ ਬੈਗ ਮਿਲਿਆ। ਜਿਸ ਦੀ ਗੋਤਾਖੋਰਾਂ ਨੇ ਪਿੰਡ ਗ਼ੁਰਥਲੀ ਦੇ ਸਰਪੰਚ ਨੂੰ ਸੂਚਨਾ ਦਿੱਤੀ ਅਤੇ ਸਰਪੰਚ ਨੇ ਇਸ ਮਾਮਲੇ ਨੂੰ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ। ਇਸ ਤੋਂ ਬਾਅਦ ਖੰਨਾ ਪੁਲਿਸ ਦੇ ਉੱਚ ਅਧਿਕਾਰੀ ਐੱਸਪੀਡੀ ਪ੍ਰਗਿਆ ਜੈਨ, ਡੀਐੱਸਪੀ ਪਾਇਲ ਹਰਸਿਮਰਤ ਸਿੰਘ ਤੇ ਐੱਸਐੱਚਓ ਦੋਰਾਹਾ ਵਿਜੇ ਕੁਮਾਰ ਪੁੱਜੇ ਮੌਕੇ ‘ਤੇ ਪੁੱਜੇ।

ਇਸ ਮੌਕੇ ਗੱਲਬਾਤ ਕਰਦਿਆਂ ਡੀਐੱਸਪੀ ਪਾਇਲ ਹਰਸਿਮਰਤ ਸਿੰਘ ਨੇ ਦੱਸਿਆ ਕਿ ਨਹਿਰ ਵਿੱਚੋਂ ਮਿਲੇ ਬੈਗ ਵਿੱਚੋਂ 1000 ਦੇ ਕਰੀਬ ਕਾਰਤੂਸ ਮਿਲੇ ਹਨ।ਕਾਰਤੂਸਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕਾਰਤੂਸ 3 ਨਟ 3 ਤੇ ਐਸਐਲਆਰ ਰਾਈਫਲ ਦੇ ਹਨ ਜੋ ਕਿ ਬਹੁਤ ਪੁਰਾਣੇ ਲੱਗਦੇ ਹਨ। ਦੂਜੇ ਪਾਸੇ ਪੁਲੀਸ ਵੱਲੋਂ ਜਿਸ ਥਾਂ ਤੋਂ ਕਾਰਤੂਸ ਮਿਲੇ ਹਨ, ਉਸ ਦੇ ਆਸ-ਪਾਸ ਦੇ ਇਲਾਕੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਡੀਐਸਪੀ ਹਰਸਿਮਰਤ ਸਿੰਘ ਨੇ ਦੱਸਿਆ ਕਿ ਸਰਕਾਰੀ ਨਿਯਮਾਂ ਦੀ ਪਾਲਣਾ ਕਰਦਿਆਂ ਇਨ੍ਹਾਂ ਕਾਰਤੂਸਾਂ ਨੂੰ ਨਸ਼ਟ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਸਿੱਖਿਆ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ, ਦੇਖੋ ਲਿਸਟ

Read Next

ਪੁੱਤਰ ਬਣਿਆ ਹੈਵਾਨ ! ਨਸ਼ੇ ਲਈ ਪੈਸੇ ਨਾ ਦਿੱਤੇ ਤਾਂ ਕਹੀ ਨਾਲ ਮਾਂ ‘ਤੇ ਕੀਤਾ ਹਮਲਾ, 15 ਦਿਨਾਂ ਬਾਅਦ ਮੌਤ