ਓਟਾਵਾ, -ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, “ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ ਤੋੜ ਦਿੱਤਾ… ਇਸ ਮੁਸ਼ਕਲ ਸਮੇਂ ਵਿਚ, ਕੈਨੇਡਾ ਦੇ ਲੋਕ ਭਾਰਤ ਦੇ ਲੋਕਾਂ ਨਾਲ ਖੜੇ ਹਨ,” । Share Our Daily Posts