Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ

ਬੇਗੋਵਾਲ, – ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ ਬਰਸੀ ਮੋਕੇ ਸ਼੍ਰੋਮਣੀ ਅਕਾਲੀ ਬੋਰਡ ਬਣਾਉਣ ਦਾ ਐਲਾਨ ਕੀਤਾ। ਜਿਸ ਨੂੰ ਸਮਾਗਮ ’ਚ ਮੌਜੂਦ ਸੰਗਤਾਂ ਨੇ ਪ੍ਰਵਾਨਗੀ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ’ਚ ਨਿਘਾਰ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਬੋਰਡ ਦੀ ਅਗਵਾਈ ’ਚ ਅਗਾਮੀ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ ਤੇ ਬਆਦ ’ਚ ਬੋਰਡ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ । ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਤੇ ਖ਼ੁਦ ਮੁਖਤਿਆਰ ਕਰਨਾ ਬੋਰਡ ਦਾ ਪਹਿਲਾ ਟੀਚਾ ਹੋਵੇਗਾ।

Vinkmag ad
Share Our Daily Posts

News Desk

Read Previous

ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ

Read Next

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ