Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਹ ਮੁਲਾਕਾਤ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਖੇ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗ੍ਰਹਿ ਮੰਤਰੀ ਸ੍ਰੀ ਸ਼ਾਹ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਸੰਬੰਧੀ ਕਈ ਅਹਿਮ ਮਸਲਿਆਂ ਉਤੇ ਵਿਚਾਰ ਚਰਚਾ ਕੀਤੀ। ਗ੍ਰਹਿ ਮੰਤਰੀ ਨੇ ਸ਼੍ਰੋਮਣੀ ਕਮੇਟੀ ਵਲੋਂ ਚੁੱਕੇ ਗਏ ਅਹਿਮ ਮਸਲਿਆਂ ਦਾ ਜਲਦ ਹੱਲ ਕੱਢਣ ਲਈ ਵਿਸ਼ਵਾਸ ਦਿੱਤਾ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਐਡਵੋਕੇਟ ਏ.ਪੀ.ਐਸ ਆਹਲੂਵਾਲੀਆ, ਮੀਤ ਸਕੱਤਰ ਸ਼ਾਹਬਾਜ਼ ਸਿੰਘ ਤੇ ਲਖਵੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਆਈ.ਟੀ.ਵਿਭਾਗ ਤੋਂ ਜਸਕਰਨ ਸਿੰਘ ਸ਼ਾਮਿਲ ਸਨ।

Vinkmag ad
Share Our Daily Posts

News Desk

Read Previous

ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ

Read Next

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਦੇ ਵਿਅਕਤੀ ਨਾਲ ਕੀਤੀ 22 ਲੱਖ ਰੁਪਏ ਦੀ ਧੋਖਾਧੜੀ, ਟ੍ਰੈਵਲ ਏਜੰਟ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ