Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ

ਅੰਮ੍ਰਿਤਸਰ, -39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਗਾਇਨ ਕੀਤਾ ਜਾ ਰਿਹਾ ਹੈ। ਅਰਦਾਸ ਉਪਰੰਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਯਾਦਗਾਰੀ ਸਮਾਗਮ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਹਨ। ਘੱਲੂਘਾਰਾ ਸਮਾਗਮ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਜੂਨ 1984 ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਦਰਸ਼ਨ ਵੀ ਸ਼ਾਮ ਤਕ ਸੰਗਤਾਂ ਨੂੰ ਕਰਵਾਏ ਜਾਣਗੇ।

Vinkmag ad
Share Our Daily Posts

News Desk

Read Previous

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਦੇ ਵਿਅਕਤੀ ਨਾਲ ਕੀਤੀ 22 ਲੱਖ ਰੁਪਏ ਦੀ ਧੋਖਾਧੜੀ, ਟ੍ਰੈਵਲ ਏਜੰਟ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Read Next

ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ