Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ ਕਿਹਾ ਕਿ ਜੇਕਰ ਅਸੀਂ ਇਕੱਠੇ ਹੋ ਜਾਵਾਂਗੇ ਤਾਂ ਸਾਨੂੰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ ਪਵੇਗੀ, ਅਸੀਂ ਸਰਕਾਰ ਨੂੰ ਝੁਕਾ ਸਕਦੇ ਹਾਂ ਪਰ ਇਸ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਇਸ ਮੌਕੇ ਜਥੇਦਾਰ ਨੇ ਪੰਥਕ ਆਗੂਆਂ ਤੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਫ਼ਲੇ ਬੰਨ੍ਹ ਕੇ ਪਿੰਡਾਂ ਵਿਚ ਜਾਈਏ ਤੇ ਪੰਥ ਨੂੰ ਇਕੱਠਾ ਕਰੀਏ, ਕਿਉਂਕਿ ਸਾਡੀ ਸ਼ਕਤੀ ਦਾ ਸਰੋਤ ਪਿੰਡਾਂ ਵਿਚ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕੱਠੇ ਹੋਈਏ, ਸਾਨੂੰ ਸਰਕਾਰਾਂ ਤੋਂ ਇਨਸਾਫ਼ ਮੰਗਣ ਦੀ ਕੋਈ ਲੋੜ ਨਹੀਂ ਹੈ।

Vinkmag ad
Share Our Daily Posts

News Desk

Read Previous

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ

Read Next

ਜੇਲ੍ਹ ‘ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਜਾਰੀ, ਇੱਕ ਗੈਂਗਸਟਰ ਦੀ ਵਿਗੜੀ ਸਿਹਤ