Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਲੁਧਿਆਣਾ ‘ਚ ਹੈਵਾਨੀਅਤ ! ਘਰ ਦੇ ਸਾਹਮਣੇ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਇੱਟਾਂ ਮਾਰ ਕੇ ਮਾਰ ਕੇ ਕੀਤੀ ਹੱਤਿਆ, 5 ਗ੍ਰਿਫ਼ਤਾਰ

ਲੁਧਿਆਣਾ : ਨੂਰਵਾਲਾ ਰੋਡ ਸਥਿਤ ਗੋਲਡਨ ਬਿਹਾਰ ਕਾਲੋਨੀ ਇਲਾਕੇ ‘ਚ ਪਿਸ਼ਾਬ ਕਰ ਰਹੇ ਇਕ ਨੌਜਵਾਨ ਨੂੰ ਰੋਕਣ ’ਤੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਟਾਂ-ਰੋੜੇ ਮਾਰ ਕੇ ਉਸ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਜਮ੍ਹਾਂ ਹੋਏ ਇਲਾਕੇ ਦੇ ਲੋਕਾਂ ਨੇ ਪੰਜਾਂ ਮੁਲਜ਼ਮਾਂ ਨੂੰ ਫੜ ਕੇ ਇਕ ਕਮਰੇ ਵਿੱਚ ਬੰਦ ਕਰ ਦਿੱਤਾ।

ਘਟਨਾ ਦਾ ਪਤਾ ਲੱਗਦਿਆਂ ਹੀ ਏਸੀਪੀ ਉੱਤਰੀ ਮਨਿੰਦਰ ਬੇਦੀ ਤੇ ਥਾਣਾ ਬਸਤੀ ਜੋਧੇਵਾਲ ਦੇ ਇੰਚਾਰਜ ਗੁਰਮੁੱਖ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਤੇ ਪੰਜਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ। ਪੁਲਿਸ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ‘ਚ ਜੁਟੇ ਹੋਏ ਹਨ। ਇਨ੍ਹਾਂ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਮ੍ਰਿਤਕ ਦੀ ਪਛਾਣ ਗੋਲਡਨ ਵਿਹਾਰ ਕਲੋਨੀ ਵਾਸੀ ਰਾਮ ਜਿਆਵਨ ਵਜੋਂ ਹੋਈ ਹੈ। ਉਹ ਮੂਲ ਰੂਪ ‘ਚ ਦੁਰਗਾਪੁਰ ਬਾਜ਼ਾਰ ਪਿੰਡ ਮਾਧਵਪੁਰ, ਜ਼ਿਲ੍ਹਾ ਸੁਲਤਾਨਪੁਰ, ਉੱਤਰ ਪ੍ਰਦੇਸ਼ ਦਾ ਵਸਨੀਕ ਸੀ। ਉਹ ਪਿਛਲੇ 30 ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਹੇ ਇੱਕ ਪ੍ਰਿੰਟਿੰਗ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ।

Vinkmag ad
Share Our Daily Posts

News Desk

Read Previous

ਜੇਲ੍ਹ ‘ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਜਾਰੀ, ਇੱਕ ਗੈਂਗਸਟਰ ਦੀ ਵਿਗੜੀ ਸਿਹਤ

Read Next

ਫਿਰ ਵਿਵਾਦਾਂ ‘ਚ ਸੂਫ਼ੀ ਗਾਇਕਾ ਜੋਤੀ ਨੂਰਾਂ, ਫੋਟੋ ਖਿਚਵਾਉਣ ਆਏ ਪਤੀ-ਪਤਨੀ ’ਤੇ ਕੀਤਾ ਹਮਲਾ; ਘਟਨਾ CCTV ‘ਚ ਕੈਦ