Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ

ਚੰਡੀਗੜ੍ਹ, – ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁੱਖ ਦਫ਼ਤਰ ’ਚ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਕ ਐਮ. ਓ. ਯੂ. ਜਰੀਏ ਅਸਿੱਧੇ ਢੰਗ ਨਾਲ ਪੰਜਾਬ ਯੂਨੀਵਰਸਿਟੀ ਨੂੰ ਆਰ. ਐਸ. ਐਸ. ਦੇ ਅਧੀਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਯੂਨੀਵਰਸਿਟੀ ਦਾ ਸਾਰਾ ਸਿਸਟਮ ਨਾਗਪੁਰ ਦੀ ਇਕ ਸੰਸਥਾ ਜੋ ਕਿ ਆਰ. ਐਸ. ਐਸ. ਦੀ ਸੰਸਥਾ ਨੂੰ ਸੌਪਿਆ ਜਾ ਰਿਹਾ ਹੈ। ਰੁਮਾਣਾ ਨੇ ਅੱਗੇ ਦੱਸਿਆ ਕਿ ਸਿੰਡੀਕੇਟ ਦੀ ਮੀਟਿੰਗ ’ਚ ਵੀ ਪੰਜਾਬ ਹਿਤੈਸ਼ੀਆਂ ਨੇ ਇਸ ਐਮ. ਓ. ਯੂ. ਦਾ ਵਿਰੋਧ ਕੀਤਾ ਸੀ ਪਰ ਇਸ ਦੇ ਬਾਵਜੂਦ ਇਹ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਐਮ. ਓ. ਯੂ. ਸਾਈਨ ਹੁੰਦਾ ਤਾਂ ਪੰਜਾਬ ਯੂਨੀਵਰਸਿਟੀ ਆਰ. ਐਸ. ਐਸ. ਦਾ ਦਫ਼ਤਰ ਬਣ ਕੇ ਰਹਿ ਜਾਵੇਗੀ।

Vinkmag ad
Share Our Daily Posts

News Desk

Read Previous

ਫਿਰ ਵਿਵਾਦਾਂ ‘ਚ ਸੂਫ਼ੀ ਗਾਇਕਾ ਜੋਤੀ ਨੂਰਾਂ, ਫੋਟੋ ਖਿਚਵਾਉਣ ਆਏ ਪਤੀ-ਪਤਨੀ ’ਤੇ ਕੀਤਾ ਹਮਲਾ; ਘਟਨਾ CCTV ‘ਚ ਕੈਦ

Read Next

18 ਜੂਨ ਨੂੰ ਗੁਰਦਾਸਪੁਰ ‘ਚ ਅਮਿਤ ਸ਼ਾਹ ਦੀ ਵੱਡੀ ਰੈਲੀ, ਨੱਡਾ ਜਾਣਗੇ ਹੁਸ਼ਿਆਰਪੁਰ; ਲੋਕ ਸਭਾ ਚੋਣਾਂ ‘ਤੇ ਰੱਖੀ ਜਾ ਰਹੀ ਹੈ ਨਜ਼ਰ