Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ

ਅਟਾਰੀ, – ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਦੀ ਅਗਵਾਈ ਕਰ ਰਹੇ ਭਾਈ ਜੰਗ ਸਿੰਘ ਨੇ ਅਟਾਰੀ ਸਰਹੱਦ ’ਤੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਵੀ ਜਾਣਗੇ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਜਥੇ ਨੂੰ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ।

Vinkmag ad
Share Our Daily Posts

News Desk

Read Previous

18 ਜੂਨ ਨੂੰ ਗੁਰਦਾਸਪੁਰ ‘ਚ ਅਮਿਤ ਸ਼ਾਹ ਦੀ ਵੱਡੀ ਰੈਲੀ, ਨੱਡਾ ਜਾਣਗੇ ਹੁਸ਼ਿਆਰਪੁਰ; ਲੋਕ ਸਭਾ ਚੋਣਾਂ ‘ਤੇ ਰੱਖੀ ਜਾ ਰਹੀ ਹੈ ਨਜ਼ਰ

Read Next

ਨਵਜੋਤ ਸਿੱਧੂ ਨੇ ਪਿਤਾ ਦੇ ਦੋ ਵਿਆਹ ਬਾਰੇ ਮੁੱਖ ਮੰਤਰੀ ਨੂੰ ਦਿੱਤਾ ਜਵਾਬ ” ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ”