Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ ‘ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ

ਮਲੇਰਕੋਟਲਾ, – ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ਉਰਫ਼ ਪੱਪੀ ਨਾਂਅ ਦੇ ਇਕ ਵਿਅਕਤੀ ਕੋਲੋਂ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ।ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਨੇ ਥਾਣਾ ਸਿਟੀ-2 ਵਿਖੇ ਦਰਜ ਇਕ ਐਫ.ਆਈ.ਆਰ. ਨੰਬਰ 52 ਦੇ ਸੰਬੰਧ ਵਿਚ ਦੋਵੇਂ ਧਿਰਾਂ ਦਰਮਿਆਨ ਹੋਏ ਸਮਝੌਤੇ ਪਿੱਛੋਂ ਅਦਾਲਤ ਵਿਚ ਮਾਮਲਾ ਰੱਦ ਕਰਨ ਦੀ ਰਿਪੋਰਟ ਪੇਸ਼ ਕਰਨ ਲਈ ਮੁਹੰਮਦ ਸਮੀਰ ਉਰਫ਼ ਪੱਪੀ ਕੋਲੋਂ ਕਥਿਤ ਤੌਰ ‘ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਪ੍ਰੰਤੂ ਸੌਦਾ 45 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ । ਤੈਅ ਸੌਦੇ ਅਨੁਸਾਰ ਏ.ਐੱਸ.ਆਈ. ਨੂੰ 10 ਹਜ਼ਾਰ ਰੁਪਏ ਦੀ ਰਕਮ ਪਹਿਲਾਂ ਦੇ ਦਿਤੀ ਗਈ ਜਦ ਕਿ ਬਾਕੀ ਬਚਦੀ 35 ਹਜ਼ਾਰ ਰੁਪਏ ਦੀ ਰਾਸ਼ੀ ਅੱਜ ਲੈਂਦਿਆਂ ਵਿਜੀਲੈਂਸ ਟੀਮ ਨੇ ਕਾਬੂ ਕਰ ਲਿਆ ।

Vinkmag ad
Share Our Daily Posts

News Desk

Read Previous

ਦੋ ਕਿੱਲੋ ਅਫੀਮ ਤੇ ਹੈਰੋਇਨ ਸਣੇ ਸੱਤ ਨਸ਼ਾ ਤਸਕਰ ਗ੍ਰਿਫ਼ਤਾਰ

Read Next

ਰਾਸ਼ਨ ਕਾਰਡ ਕੱਟੇ ਜਾਣ ‘ਤੇ ਫੂਡ ਸਪਲਾਈ ਦਫਤਰ ਬਾਹਰ ਮੁਜ਼ਾਹਰਾ