Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ

ਚੰਡੀਗੜ੍ਹ, – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ ਆਗੂ ਸ. ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਇਕ ਟਵੀਟ ਰਾਹੀਂ ਦਿੱਤੀ ਗਈ।

Vinkmag ad
Share Our Daily Posts

News Desk

Read Previous

ਰਾਸ਼ਨ ਕਾਰਡ ਕੱਟੇ ਜਾਣ ‘ਤੇ ਫੂਡ ਸਪਲਾਈ ਦਫਤਰ ਬਾਹਰ ਮੁਜ਼ਾਹਰਾ

Read Next

ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ