Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ

ਚੋਗਾਵਾਂ, – ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਜਵਾਨਾਂ ਅਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਡੀ.ਐਸ.ਪੀ ਅਟਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਬੀ.ਐੱਸ.ਐੱਫ. 22 ਬਟਾਲੀਅਨ ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ ਟੀਮਾਂ ਬਣਾਕੇ ਸਰਹੱਦ ਨੇੜਲੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ।ਰਾਤ 1.30 ਵਜੇ ਡਰੋਨ ਦੀ ਹਲਚਲ ਸੁੁਣਾਈ ਦਿੱਤੀ ਤਾ ਪਿੰਡਾਂ ਨੂੰ ਸੀਲ ਕਰਕੇ ਚੱਪੇ-ਚੱਪੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪਿੰਡ ਰਾਏ ਦੇ ਖੇਤਾਂ ਵਿਚ ਡਰੋਨ ਰਾਹੀਂ ਸੁੱਟਿਆ ਇਕ ਵੱਡਾ ਪੈਕਟ ਮਿਲਿਆ, ਜਿਸ ਵਿਚੋਂ ਕਰੀਬ 5 ਕਿਲੋ ਹੈਰੋਇਨ ਬਰਾਮਦ ਹੋਈ। ਇਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ।

Vinkmag ad
Share Our Daily Posts

News Desk

Read Previous

ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ

Read Next

ਨੌਜਵਾਨ ਨੂੰ ਕੈਮੀਕਲ ਸੁੰਘਾ ਕੇ 54 ਗ੍ਰਾਮ ਸੋਨਾ ਲੈ ਕੇ ਲੁਟੇਰੇ ਫਰਾਰ, ਘਟਨਾ CCTV ‘ਚ ਹੋਈ ਕੈਦ