Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਵੱਡੀ ਖ਼ਬਰ : ਲੁਧਿਆਣਾ ‘ਚ ਕਰੋੜਾਂ ਰੁਪਏ ਦੀ ਲੁੱਟ, ਲੁਟੇਰਿਆਂ ਨੇ ਕੁਲੈਕਸ਼ਨ ਏਜੰਸੀ ਦੀ ਕੈਸ਼ ਵੈਨ ਨੂੰ ਬਣਾਇਆ ਨਿਸ਼ਾਨਾ, ਜਾਂਚ ਸ਼ੁਰੂ

ਲੁਧਿਆਣਾ : ਲੁਧਿਆਣਾ ਦੇ ਰਾਜਗੁਰੂ ਨਗਰ ਇਲਾਕੇ ਵਿੱਚ ਸ਼ਨਿਚਰਵਾਰ ਤੜਕੇ ਵੱਡੀ ਲੁੱਟ ਹੋਣ ਦੀ ਘਟਨਾ ਸਾਹਮਣੇ ਆਈ ਹੈ। ਬਦਮਾਸ਼ਾਂ ਨੇ ਏ ਟੀ ਐਮ ਵਿੱਚ ਕੈਸ਼ ਜਮ੍ਹਾ ਕਰਵਾਉਣ ਵਾਲੀ ਸਿਕਿਓਰਟੀ ਏਜੰਸੀ ਨੂੰ ਨਿਸ਼ਾਨਾ ਬਣਾਇਆ। ਦਫ਼ਤਰ ਅੰਦਰ ਦਾਖ਼ਲ ਹੋਏ ਬਦਮਾਸ਼ਾਂ ਨੇ ਮੁਲਾਜ਼ਮਾਂ ਨੂੰ ਬੰਧਕ ਬਣਾਇਆ । ਉਨ੍ਹਾਂ ਨੇ 3 ਕਰੋੜ ਰੁਪਇਆ ਦਫ਼ਤਰ ਦੇ ਅੰਦਰੋਂ ਅਤੇ ਦਫ਼ਤਰ ਦੇ ਬਿਲਕੁਲ ਬਾਹਰ ਖੜੀ ਇਕ ਵੈਨ ਲੁੱਟ ਕੇ ਫਰਾਰ ਹੋ ਗਏ। ਸੂਤਰਾਂ ਦੇ ਮੁਤਾਬਕ ਵੈਨ ਵਿੱਚ ਚਾਰ ਕਰੋੜ ਰੁਪਏ ਦੀ ਨਕਦੀ ਸੀ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੁੱਲਾਂਪੁਰ ਦੇ ਲਾਗੇ ਵੈਨ ਖੜੀ ਕੀਤੀ ਅਤੇ ਰਫੂ ਚੱਕਰ ਹੋ ਗਏ । ਮੌਕੇ ਤੇ ਪਹੁੰਚੀ ਲੁਧਿਆਣਾ ਪੁਲਿਸ ਨੇ ਇਹ ਵਾਰਦਾਤ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ।

ਹਾਈਵੇ ‘ਤੇ ਮਿਲੀ 7 ਕਰੋੜ ਦੀ ਲੁੱਟ ਕਰਨ ਵਾਲੇ ਲੁਟੇਰਿਆਂ ਦੀ ਵੈਨ

ਲੁਧਿਆਣਾ ਤੋਂ ਫਿਰੋਜ਼ਪੁਰ ਵੱਲ ਜਾਂਦੇ ਸਮੇਂ ਲੁਟੇਰੇ ਪਿੰਡ ਪੰਡੋਰੀ ਨੇੜੇ ਯੂ-ਟਰਨ ਲੈ ਕੇ ਵੈਨ ਨੂੰ ਹਾਈਵੇਅ ’ਤੇ ਛੱਡ ਕੇ ਫਰਾਰ ਹੋ ਗਏ। ਵੈਨ ਵਿੱਚੋਂ ਤਿੰਨ 12 ਬੋਰ ਦੀਆਂ ਬੰਦੂਕਾਂ ਵੀ ਮਿਲੀਆਂ, ਪਰ ਕਾਰਤੂਸ ਨਹੀਂ ਮਿਲੇ। ਲੁਟੇਰੇ ਸਾਰੀ ਨਕਦੀ ਲੈ ਕੇ ਫ਼ਰਾਰ ਹੋ ਗਏ। ਵੈਨ ਦੀ ਸੂਚਨਾ ਮਿਲਦੇ ਹੀ ਐੱਸਐਸਪੀ ਜਗਰਾਉਂ, ਡੀਐਸਪੀ ਦਾਖਾ, ਐਸਐਚਓ ਦਾਖਾ, ਲੁਧਿਆਣਾ ਸੀਆਈਏ-1 ਇੰਚਾਰਜ ਪਹੁੰਚ ਗਏ। ਫੋਰੈਂਸਿਕ ਮਾਹਿਰ ਵੀ ਜਾਂਚ ਵਿੱਚ ਲੱਗੇ ਹੋਏ ਹਨ।

Vinkmag ad
Share Our Daily Posts

News Desk

Read Previous

ਮਲੋਟ ‘ਚ ਵੱਡੀ ਵਾਰਦਾਤ ! ਲੁਟੇਰਿਆਂ ਨੇ ਰਾਡ ਮਾਰ ਕੇ ਡਾਕਟਰ ਨੂੰ ਉਤਾਰਿਆ ਮੌਤ ਦੇ ਘਾਟ, ਨਕਦੀ ਲੈ ਕੇ ਫਰਾਰ

Read Next

ਆਮ ਆਦਮੀ ਨੂੰ ਝਟਕਾ ! ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੀਮਤਾਂ ਅੱਧੀ ਰਾਤ ਤੋਂ ਲਾਗੂ