Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਆਮ ਆਦਮੀ ਨੂੰ ਝਟਕਾ ! ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੀਮਤਾਂ ਅੱਧੀ ਰਾਤ ਤੋਂ ਲਾਗੂ

ਚੰਡੀਗੜ੍ਹ :ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਕਰੀਬ 1 ਰੁਪਏ ਵੈਟ ਵਧਾਇਆ ਹੈ ਜਿਸ ਨਾਲ ਸੂਬੇ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇਹ ਕੀਮਤਾਂ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਵੈਟ ਵਧਣ ਤੋਂ ਬਾਅਦ ਪੈਟਰੋਲ 92 ਪੈਸੇ ਤੇ ਡੀਜ਼ਲ 90 ਪੈਸਾ ਮਹਿੰਗਾ ਹੋਇਆ ਹੈ। ਮੋਹਾਲੀ ‘ਚ ਪਟੈਰਲ 98.95 ਰੁਪਏ ਤੇ ਡੀਜ਼ਲ 89.25 ਰੁਪਏ ਅਤੇ ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਤੇ ਡੀਜ਼ਲ 84.26 ਰੁਪਏ ਵਿਕ ਰਿਹਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਵੈਟ ਘਟਾਇਆ ਸੀ ਜਿਸ ਤੋਂ ਬਾਅਦ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਹੋਇਆ ਸੀ।

ਮੰਨਿਆ ਜਾ ਰਿਹਾ ਹੈ ਕਿ ਬੀਤੇ ਕੱਲ੍ਹ ਮਾਨਸਾ ਦੇ ਬਚਤ ਭਵਨ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ ਹੈ, ਹਾਲਾਂਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਅਜੇ ਇਸ ਬਾਰੇ ਕੁਝ ਨਹੀਂ ਕਿਹਾ ਗਿਆ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਲੁਧਿਆਣਾ ‘ਚ ਕਰੋੜਾਂ ਰੁਪਏ ਦੀ ਲੁੱਟ, ਲੁਟੇਰਿਆਂ ਨੇ ਕੁਲੈਕਸ਼ਨ ਏਜੰਸੀ ਦੀ ਕੈਸ਼ ਵੈਨ ਨੂੰ ਬਣਾਇਆ ਨਿਸ਼ਾਨਾ, ਜਾਂਚ ਸ਼ੁਰੂ

Read Next

ਮਸ਼ਹੂਰ ਅਦਾਕਾਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਹੋਇਆ ਦੇਹਾਂਤ