Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਵਿਵਾਦਾਂ ’ਚ ਆਏ ਮਾਸਟਰ ਸਲੀਮ, ਸਾਂਸੀ ਬਰਾਦਰੀ ’ਤੇ ਗ਼ਲਤ ਟਿੱਪਣੀਆਂ ਕਰਨ ਦੇ ਇਲਜ਼ਾਮ

ਜਲੰਧਰ : ਮਸ਼ਹੂਰ ਗਾਇਕ ਮਾਸਟਰ ਸਲੀਮ (Master Saleem) ਵੱਲੋਂ ਗ਼ਲਤ ਟਿੱਪਣੀ ਕਰਨ ’ਤੇ ਸਾਂਸੀ ਬਰਾਦਰੀ ਦੇ ਲੋਕਾਂ ਨੇ ਸ਼ਨਿਚਰਵਾਰ ਦੁਪਹਿਰ ਥਾਣੇ ਦੇ ਬਾਹਰ ਸਲੀਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕਾਰਵਾਈ ਦੀ ਮੰਗ ਕੀਤੀ। ਸਾਂਸੀ ਬਰਾਦਰੀ ਦੇ ਨੌਜਵਾਨ ਮੁਖੀ ਨਿਊ ਇੰਦਰਾ ਕਾਲੋਨੀ ਵਾਸੀ ਦੀਪਕ ਨੇ ਕਿਹਾ ਕਿ ਮਾਸਟਰ ਸਲੀਮ ਦਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਝਗੜਾ ਚੱਲਦਾ ਰਹਿੰਦਾ ਹੈ ਪਰ ਜਿਸ ’ਚ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਦੁਰਵਿਵਹਾਰ ਕਰਦੇ ਹੋਏ ਸਾਂਸੀ ਭਾਈਚਾਰੇ ਦੀ ਜਾਤ ਪਾਤ ਨੂੰ ਗ਼ਲਤ ਸ਼ਬਦ ਕਹਿ ਰਿਹਾ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤੇ ਜਾਣਗੇ। ਦੀਪਕ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਾਡੀ ਗੱਲ ਨਾ ਸੁਣੀ ਤਾਂ ਉਹ ਇਸ ਮੁੱਦੇ ਨੂੰ ਦਿੱਲੀ ਲੈ ਕੇ ਜਾਣਗੇ।

ਉਧਰ ਮਾਮਲਾ ਵਧਣ ਤੋਂ ਬਾਅਦ ਮਾਸਟਰ ਸਲੀਮ ਨੇ ਇੰਟਰਨੈੱਟ ਮੀਡੀਆ ’ਤੇ ਵੀਡੀਓ ਪਾ ਕੇ ਮਾਫ਼ੀ ਮੰਗੀ ਤੇ ਕਿਹਾ ਕਿ ਉਸ ਦਾ ਕਿਸੇ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਥਾਣਾ ਇਕ ਦੇ ਅਫ਼ਸਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਮਸ਼ਹੂਰ ਅਦਾਕਾਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਹੋਇਆ ਦੇਹਾਂਤ

Read Next

ਚਿੱਟੇ ਨੇ ਲਈ ਨੌਜਵਾਨ ਦੀ ਜਾਨ, 8 ਦਿਨ ਪਹਿਲਾਂ ਹੋਇਆ ਸੀ ਵਿਆਹ; ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ