ਪਠਾਨਕੋਟ, – ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਪਠਾਨਕੋਟ ਏਅਰਪੋਰਟ ਪਹੁੰਚੇ। ਇੱਥੇ ਪਹੁੰਚਣ ’ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਅਨੁਰਾਗ ਠਾਕੁਰ ਤੇ ਹੋਰ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਾਣਕਾਰੀ ਅਨੁਸਾਰ ਜੇ.ਪੀ. ਨੱਢਾ ਹਿਮਾਚਲ ਪ੍ਰਦੇਸ਼ ਦੇ ਤਿੰਨ ਦਿਨਾਂ ਦੌਰੇ ’ਤੇ ਹਨ। Share Our Daily Posts