Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਅੰਮ੍ਰਿਤਸਰ ਜੇਲ੍ਹ ਵਿਚ ਡਰੋਨ ਡਿੱਗਣ ਨਾਲ ਮਚਿਆ ਹੜਕੰਪ

ਛੇਹਰਟਾ, – ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਬੀਤੀ ਦੇਰ ਰਾਤ ਨੂੰ ਡਰੋਨ ਡਿੱੱਗਣ ਨਾਲ ਇਕਦਮ ਹੜਕੰਪ ਮਚ ਗਿਆ। ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਵਲੋਂ ਪੂਰੇ ਪੰਜਾਬ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਲੈ ਕਿ ਉਕਤ ਡਰੋਨ, ਜੋ ਕਿ ਖਿਡਾਉਣਾ ਡਰੋਨ ਹੈ, ਜੇਲ੍ਹ ਨੇੜੇ ਪੈਂਦੇ ਕਿਸੇ ਘਰ ਤੋਂ ਉੁਡਾਇਆ ਗਿਆ ਸੀ।

Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ਵਲੋਂ ਪਾਰਟੀ ਅਹੁਦੇਦਾਰਾਂ ਵਿਚ ਕੀਤਾ ਗਿਆ ਫ਼ੇਰਬਦਲ

Read Next

ਭਗਵੰਤ ਮਾਨ ਨੇ ਮੇਰੀਆਂ 10 ਚਿੱਠੀਆਂ ਵਿਚੋਂ ਕਿਸੇ ਦਾ ਵੀ ਜਵਾਬ ਨਹੀਂ ਦਿੱਤਾ- ਬਨਵਾਰੀ ਲਾਲ ਪੁਰੋਹਿਤ