Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

CBI ਦੀ ਵੱਡੀ ਕਾਰਵਾਈ ! ਪੇਪਰ ਲੀਕ ਮਾਮਲੇ ‘ਚ ਮੋਹਾਲੀ ਦੇ ਗਿਆਨ ਜੋਤੀ ਇੰਸਟੀਚਿਊਟ ਖਿਲਾਫ਼ ਕੇਸ ਦਰਜ

ਨਵੀਂ ਦਿੱਲੀ (ਪੀਟੀਆਈ) : ਨਰਸਿੰਗ ਆਫਿਸਰ ਭਰਤੀ ਕੌਮਨ ਐਲਿਜੀਬਿਲਟੀ ਟੈਸਟ (NORCET) ‘ਚ ਧੋਖਾਧੜੀ ਦੇ ਦੋਸ਼ ਵਿਚ ਸੀਬੀਆਈ ਨੇ ਹਰਿਆਣਾ ਦੇ ਇਕ ਉਮੀਦਵਾਰ ਤੇ ਪੰਜਾਬ ਦੇ ਇਕ ਪ੍ਰੀਖਿਆ ਕੇਂਦਰ ਖਿਲਾਫ਼ ਕੇਸ ਦਰਜ ਕੀਤਾ ਹੈ। ਨਰਸਿੰਗ ਅਧਿਕਾਰੀ ਪੋਸਟਾਂ ਦੀ ਭਰਤੀ ਲਈ ਪ੍ਰੀਖਿਆ ਸਰਬ ਭਾਰਤੀ ਆਯੁਰਵਿਗਿਆਨ ਸੰਸਥਾ (AIIMS) ਵੱਲੋਂ ਕਰਵਾਈ ਗਈ ਸੀ। ਸੀਬੀਆਈ ਨੇ ਦਿੱਲੀ ਏਮਜ਼ ਦੇ ਇਕ ਡਾਕਟਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਮੁਤਾਬਕ ਉਮੀਦਵਾਰ ਰਿਤੂ ਹਰਿਆਣਾ ਦੀ ਰਹਿਣ ਵਾਲੀ ਹੈ ਜਦਕਿ ਸੈਂਟਰ ਪੰਜਾਬ ‘ਚ ਗਿਆਨ ਜੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੌਜੀ ਹੈ।

ਜ਼ਿਕਰਯੋਗ ਹੈ ਕਿ ਪ੍ਰੀਖਿਆ ਏਮਜ਼ ਨਵੀਂ ਦਿੱਲੀ ਸਮੇਤ ਸਾਰੇ ਏਮਜ਼ ਤੇ ਦਿੱਲੀ ‘ਚ ਚਾਰ ਕੇਂਦਰ ਸਰਕਾਰ ਦੇ ਹਸਪਤਾਲਾਂ ਤੇ ਦਸ਼ ਭਰ ਦੇ ਐੱਨਆਈਟੀਆਰਡੀ ਲਈ ਲਈ ਕਰਵਾਈ ਗਈ ਸੀ। ਸ਼ਿਕਾਇਤਕਰਤਾ ਅਨੁਸਾਰ 5 ਜੂਨ ਦੀ ਦੇਰ ਸ਼ਾਮ ਸ਼ਿਕਾਇਤ ‘ਚ ਨੱਥੀ ਕੁਝ ਟਵੀਟਸ ‘ਚ NORCET-4 ਦੀ ਪ੍ਰਸ਼ਨੋੱਤਰੀ ਦੇ ਲੀਕ ਹੋਣ ਦਾ ਦਾਅਵਾ ਕੀਤਾ ਗਿਆ, ਜੋ 3 ਜੂਨ ਨੂੰ ਸਵੇਰੇ ਦੀ ਸ਼ਿਫਟ ਵਿਚ ਲਈ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਆਈਪੀਸੀ ਦੀ ਧਾਰਾ 420 (ਤੇ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਫਿਰੋਜ਼ਪੁਰ ‘ਚ ਸ਼ਰਮਨਾਕ ਘਟਨਾ ! ਪਤੀ ਦੀ ਸਹਿਮਤੀ ਨਾਲ ਜੇਠ ਨੇ ਕੀਤਾ ਜਬਰ ਜਨਾਹ, ਔਰਤ ਦੀ ਸ਼ਿਕਾਇਤ ‘ਤੇ ਦੋਵਾਂ ਭਰਾਵਾਂ ਖਿਲਾਫ਼ ਕੇਸ ਦਰਜ

Read Next

ਲੁਧਿਆਣਾ ਡਕੈਤੀ ਮਾਮਲੇ ‘ਚ 75 ਲੱਖ ਰੁਪਏ ਹੋਰ ਬਰਾਮਦ, ਪੁਲਿਸ ਨੇ ਛੇਵੇਂ ਮੁਲਜ਼ਮ ਨੂੰ ਵੀ ਕੀਤਾ ਗ੍ਰਿਫਤਾਰ