Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਲੁਧਿਆਣਾ ਡਕੈਤੀ ਮਾਮਲੇ ‘ਚ 75 ਲੱਖ ਰੁਪਏ ਹੋਰ ਬਰਾਮਦ, ਪੁਲਿਸ ਨੇ ਛੇਵੇਂ ਮੁਲਜ਼ਮ ਨੂੰ ਵੀ ਕੀਤਾ ਗ੍ਰਿਫਤਾਰ

ਲੁਧਿਆਣਾ: ਲੁਧਿਆਣਾ ਪੁਲਿਸ ਨੇ ਡਾਕੇਦੇ ਛੇਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਹੁਣ ਤੱਕ 5 ਕਰੋੜ 75 ਲੱਖ 700 ਰੁਪਏ ਦੀ ਰਕਮ ਬਰਾਮਦ ਕਰ ਲਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਛੇਵੇਂ ਮੁਲਜ਼ਮ ਦੀ ਪਛਾਣ ਨੂੰ ਜਗਰਾਉਂ ਦੇ ਲੋਪੋ ਕਲਾਂ ਦੇ ਵਾਸੀ ਨਰਿੰਦਰ ਸਿੰਘ ਉਰਫ ਹੈਪੀ ਵਜੋਂ ਹੋਈ ਹੈ। ਗੁਪਤ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਨਰਿੰਦਰ ਨੂੰ ਉਸਦੇ ਘਰ ਦੇ ਬਾਹਰੋਂ ਕਾਬੂ ਕੀਤਾ । ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ ਡਾਕੇ ਦੀ ਰਾਸ਼ੀ ਦੇ 25 ਲੱਖ ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਲੁਧਿਆਣਾ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਗ੍ਰਿਫਤਾਰ ਕੀਤੇ ਗਏ ਡਾਕੇ ਦੇ ਮਾਸਟਰਮਾਈਂਡ ਮਨਜਿੰਦਰ ਸਿੰਘ ਉਰਫ ਮਨੀ ਦੀ ਨਿਸ਼ਾਨਦੇਹੀ ਤੇ ਉਸ ਦੇ ਘਰ ਚੋਂ 50 ਲੱਖ ਰੁਪਏ ਦੀ ਹੋਰ ਰਕਮ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਹੁਣ ਤੱਕ 5 ਕਰੋੜ 75 ਲੱਖ 700 ਰੁਪਏ ਬਰਾਮਦ ਕਰ ਲਿਆ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਲਗਾਤਾਰ ਤਫਤੀਸ਼ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

CBI ਦੀ ਵੱਡੀ ਕਾਰਵਾਈ ! ਪੇਪਰ ਲੀਕ ਮਾਮਲੇ ‘ਚ ਮੋਹਾਲੀ ਦੇ ਗਿਆਨ ਜੋਤੀ ਇੰਸਟੀਚਿਊਟ ਖਿਲਾਫ਼ ਕੇਸ ਦਰਜ

Read Next

ਜਲੰਧਰ ‘ਚ ਪੰਜਵੀਂ ਵਾਰ ਸਪਲਾਈ ਕਰਨ ਆਇਆ ਸੀ ਚੂਰਾ ਪੋਸਤ,ਅੰਤਰਰਾਜੀ ਨਸ਼ਾ ਤਸਕਰ ਟਰੱਕ ਡਰਾਈਵਰ ਕਲੀਨਰ ਸਮੇਤ ਗ੍ਰਿਫ਼ਤਾਰ