Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਹਵਾਈ ਅੱਡੇ ’ਤੇ ਪੁੱਜੇ ਯਾਤਰੀ ਕੋਲੋਂ ਸਾਢੇ 47 ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, – ਸ਼ਾਰਜਾਹ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਨੇ 778 ਗ੍ਰਾਮ ਸੋਨਾ (ਕੈਪਸੂਲ ਦੇ ਰੂਪ ’ਚ) ਬਰਾਮਦ ਕੀਤਾ ਹੈ, ਜਿਸ ਦੀ ਬਾਜ਼ਾਰੀ ਕੀਮਤ ਲਗਭਗ 47.45 ਲੱਖ ਦੱਸੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਰਾਖੀ ਸਾਵੰਤ ਮਾਮਲੇ ਵਿਚ ਮੀਕਾ ਸਿੰਘ ਨੂੰ ਮਿਲੀ ਰਾਹਤ

Read Next

ਆਪ’ ਵਿਧਾਇਕ ਸੇਖੋਂ ਦੀ ਪਾਇਲਟ ਗੱਡੀ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ 2 ਲੋਕਾਂ ਦੀ ਮੌਤ