Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਆਪ’ ਵਿਧਾਇਕ ਸੇਖੋਂ ਦੀ ਪਾਇਲਟ ਗੱਡੀ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ 2 ਲੋਕਾਂ ਦੀ ਮੌਤ

ਫਰੀਦਕੋਟ : ਫਰੀਦਕੋਟ ‘ਚ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਫਰੀਦਕੋਟ ਸ਼ਹਿਰ ਦੇ ਸਾਦਿਕ ਰੋਡ ‘ਤੇ ਵਾਪਰਿਆ ਹੈ। ਦੋਵੇਂ ਮ੍ਰਿਤਕ ਫਰੀਦਕੋਟ ਦੇ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪਿੰਡ ਝੋਟੀਵਾਲਾ ਦੇ ਵਸਨੀਕ ਨਛੱਤਰ ਸਿੰਘ ਤੇ ਮੰਨਾ ਸਿੰਘ ਆਪਣੇ ਸਾਈਕਲ ’ਤੇ ਫਰੀਦਕੋਟ ਤੋਂ ਝੋਨੇ ਦਾ ਬੀਜ ਲੈ ਕੇ ਵਾਪਸ ਪਿੰਡ ਨੂੰ ਜਾ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਆ ਰਹੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਕਤ ਦੋਵਾਂ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਪਾਇਲਟ ਗੱਡੀ ਦਾ ਡਰਾਈਵਰ ਉਥੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਦਿੱਤਾ।

Vinkmag ad
Share Our Daily Posts

News Desk

Read Previous

ਹਵਾਈ ਅੱਡੇ ’ਤੇ ਪੁੱਜੇ ਯਾਤਰੀ ਕੋਲੋਂ ਸਾਢੇ 47 ਲੱਖ ਦਾ ਸੋਨਾ ਬਰਾਮਦ

Read Next

ਤਖ਼ਤ ਪਟਨਾ ਸਾਹਿਬ ਕਮੇਟੀ ਨੇ ਗਿਆਨੀ ਬਲਦੇਵ ਸਿੰਘ ਨੂੰ ਜਥੇਦਾਰ ਬਣਾਇਆ ਗਿਆ