Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਵਿਸ਼ੇਸ਼ ਸਾਰੰਗਲ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਜਲੰਧਰ, – ਜਲੰਧਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਤਰੀਕੇ ਨਾਲ ਹਰ ਸੁਵਿਧਾ ਮੁਹੱਈਆ ਕਰਵਾਉਣ ਨੂੰ ਤਰਜੀਹ ਦੇਣਗੇ। ਦੱਸ ਦੇਈਏ ਕਿ ਸ੍ਰੀ ਸਾਰੰਗਲ ਜੋ ਕਿ 2013 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਉਨ੍ਹਾਂ ਕਿਹਾ ਕਿ ਰਾਜ ਦੀ ਖ਼ੇਡਾਂ ਅਤੇ ਮੀਡੀਆ ਦੀ ਰਾਜਧਾਨੀ ਜਲੰਧਰ ਦੀ ਸੇਵਾ ਕਰਨਾ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਸ੍ਰੀ ਸਾਰੰਗਲ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਉਨ੍ਹਾਂ ਦਾ ਗ੍ਰਹਿ ਸ਼ਹਿਰ ਹੈ ਅਤੇ ਉਹ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਖੂਬੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ।

Vinkmag ad
Share Our Daily Posts

News Desk

Read Previous

‘ਡਾਕੂ ਹਸੀਨਾ’ ਮੋਨਾ ਤੇ ਉਸ ਦਾ ਪਤੀ ਗਿ੍ਫ਼ਤਾਰ

Read Next

ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਮੌਤ, ਦੋ ਜਣੇ ਜ਼ਖ਼ਮੀ