Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਮੌਤ, ਦੋ ਜਣੇ ਜ਼ਖ਼ਮੀ

ਗੜ੍ਹਸ਼ੰਕਰ : ਗੜ੍ਹਸ਼ੰਕਰ ਨਵਾਂਸ਼ਹਿਰ ਰੋਡ ‘ਤੇ ਐਤਵਾਰ ਸਵੇਰੇ ਕਰੀਬ ਸਾਢੇ ਛੇ ਵਜੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਇੱਕ ਮੋਟਰ ਸਾਈਕਲ ਅਤੇ ਇੱਕ ਸਕੂਟੀ ‘ਤੇ ਸਵਾਰ ਚਾਰ ਵਿਅਕਤੀ ਲੁਧਿਆਣਾ ਤੋਂ ਮੰਦਰ ਬਾਬਾ ਬਾਲਕ ਨਾਥ ਜੀ ਵਿਖੇ ਮੱਥਾ ਟੇਕਣ ਜਾ ਰਹੇ ਸਨ। ਜਦ ਉਹ ਪਿੰਡ ਦਾਰਾਪੁਰ ਲਾਗੇ ਇਕ ਟਰੱਕ ਨੂੰ ਓਵਰਟੇਕ ਕਰਨ ਲੱਗੇ ਤਾਂ ਅਚਾਨਕ ਟਰੱਕ ਦੀ ਫੇਟ ਵੱਜਣ ਨਾਲ ਸੜਕ ‘ਤੇ ਡਿੱਗ ਗਏ ਜਿਸ ਕਾਰਨ ਮੋਟਰਸਾਈਕਲ ਸਵਾਰ ਚੰਦਨ ਕੁਮਾਰ (33) ਪੁੱਤਰ ਖੇਮ ਚੰਦ ਸ਼ਰਮਾ ਵਾਸੀ ਲੁਧਿਆਣਾ ਦੀ ਮੌਕੇ ‘ਤੇ ਮੌਤ ਹੋ ਗਈ ਜਦ ਕਿ ਸੁਰਜੀਤ ਕੁਮਾਰ ਪੁੱਤਰ ਰਾਮ ਪਾਲ ਬਾਬੂ ਅਤੇ ਭਗਵਾਨ ਪੁੱਤਰ ਹਲੋਈ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ ਗਿਆ। ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

Vinkmag ad
Share Our Daily Posts

News Desk

Read Previous

ਵਿਸ਼ੇਸ਼ ਸਾਰੰਗਲ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Read Next

ਗੁਰਦਾਸਪੁਰ ‘ਚ ਅਮਿਤ ਸ਼ਾਹ ਦਾ ਭਗਵੰਤ ਮਾਨ ‘ਤੇ ਨਿਸ਼ਾਨਾ, ਬੋਲੇ- ਮੁੱਖ ਮੰਤਰੀ ਹਨ ਜਾਂ ਕੇਜਰੀਵਾਲ ਦੇ ਪਾਇਲਟ