Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਖ਼ਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਗੋਲ਼ੀ ਮਾਰ ਕੇ ਹੱਤਿਆ

ਕੈਨੇਡਾ, – ਖ਼ਾਲਿਸਤਾਨੀ ਟਾਈਗਰ ਫ਼ੋਰਸ ਦੇ ਮੁੱਖੀ ਹਰਦੀਪ ਸਿੰਘ ਨਿੱਝਰ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਿੱਝਰ ਨੂੰ ਗੁਰਦੁਆਰੇ ਨੇੜੇ ਪਾਰਕਿੰਗ ਵਿਚ ਗੋਲੀ ਮਾਰੀ ਗਈ। ਨਿੱਜਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਸੂਤਰਾਂ ਅਨੁਸਾਰ ਹਰਦੀਪ ਸਿੰਘ ਨਿੱਝਰ ਕਈ ਸਾਲਾਂ ਤੋਂ ਕੈਨੇਡਾ ’ਚ ਰਹਿ ਰਿਹਾ ਸੀ। ਬੀਤੀ ਰਾਤ ਨਿੱਜਰ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿਚ ਆਪਣੀ ਕਾਰ ਵਿਚ ਮੌਜੂਦ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ ਗਈ। ਨਿੱਜਰ ਨੂੰ ਕਾਰ ’ਚੋਂ ਉਤਰਨ ਦਾ ਸਮਾਂ ਨਹੀਂ ਮਿਲਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।ਦੱਸ ਦੇਈਏ ਕਿ 2022 ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਨਿੱਝਰ ’ਤੇ ਜਲੰਧਰ ਵਿਚ ਇਕ ਹਿੰਦੂ ਪੁਜਾਰੀ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਤਹਿਤ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ।

Vinkmag ad
Share Our Daily Posts

News Desk

Read Previous

ਗੁਰਦਾਸਪੁਰ ‘ਚ ਅਮਿਤ ਸ਼ਾਹ ਦਾ ਭਗਵੰਤ ਮਾਨ ‘ਤੇ ਨਿਸ਼ਾਨਾ, ਬੋਲੇ- ਮੁੱਖ ਮੰਤਰੀ ਹਨ ਜਾਂ ਕੇਜਰੀਵਾਲ ਦੇ ਪਾਇਲਟ

Read Next

ਮੁਫ਼ਤ ਗੁਰਬਾਣੀ ਪ੍ਰਸਾਰਣ ਸਮੇਤ ਕੈਬਨਿਟ ਮੀਟਿੰਗ ‘ਚ ਲਏ ਗਏ ਇਹ ਵੱਡੇ ਫ਼ੈਸਲੇ