Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

SGPC ਪ੍ਰਧਾਨ ਦੀ CM ਮਾਨ ਨੂੰ ਚਿਤਾਵਨੀ- ਬਲ਼ਦੀ ਅੱਗ ਵਿਚ ਹੱਥ ਪਾਉਣ ਦੀ ਕੋਸ਼ਿਸ਼ ਨਾ ਕਰੋ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ 1925 ਦੀ ਕਿਸੇ ਵੀ ਧਾਰਾ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੋਧ ਕਰਨ ਦਾ ਅਧਿਕਾਰ ਸਿਰਫ਼ ਕੇਂਦਰ ਸਰਕਾਰ ਕੋਲ ਹੈ। ਸਰਕਾਰ ਇਸ ਸਬੰਧੀ ਸੰਸਦ ਵਿੱਚ ਬਿੱਲ ਪਾਸ ਕਰ ਕੇ ਇਸ ਨੂੰ ਕਾਨੂੰਨ ਦਾ ਰੂਪ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਲ਼ਦੀ ਅੱਗ ਵਿੱਚ ਹੱਥ ਪਾਉਣ ਦੀ ਕੋਸ਼ਿਸ਼ ਨਾ ਕਰਨ, ਨਹੀਂ ਤਾਂ ਉਨ੍ਹਾਂ ਦਾ ਹੱਥ ਅੱਗ ਵਿੱਚ ਸੜ ਜਾਵੇਗਾ। ਜੇਕਰ ਉਹ ਖੇਡ ਖੇਡਣ ਦੀ ਕੋਸ਼ਿਸ਼ ਕਰਨਗੇ ਤਾਂ ਇਸ ਤੋਂ ਨਿਕਲਣ ਵਾਲੇ ਨਤੀਜਿਆਂ ਲਈ ਉਹ ਖੁਦ ਜ਼ਿੰਮੇਵਾਰ ਹੋਣਗੇ। ਇਸ ਲਈ ਉਹ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਨਾ ਕਰਨ।

Vinkmag ad
Share Our Daily Posts

News Desk

Read Previous

ਨਸ਼ੇ ਦੇ ਟੀਕੇ ਨਾਲ ਅਧਰੰਗ ਦਾ ਸ਼ਿਕਾਰ ਹੋਏ ਨੌਜਵਾਨ ਦੀ ਗੁਰੂ ਨਾਨਕ ਦੇਵ ਹਸਪਤਾਲ ‘ਚ ਮੌਤ

Read Next

ਕੈਨੇਡਾ: ਲਾਪਤਾ ਭਾਰਤੀ ਵਿਦਿਆਰਥੀ ਦੀ ਲਾਸ਼ ਨਦੀ ‘ਚੋਂ ਬਰਾਮਦ, ਪੁਲਿਸ ਜਾਂਚ ਜਾਰੀ; ਪੜ੍ਹੋ ਕੀ ਹੈ ਪੂਰਾ ਮਾਮਲਾ