ਰਾਮਾਂ ਮੰਡੀ, -ਅੱਜ ਸਵੇਰੇ ਪਿੰਡ ਬੰਗੀ ਨਿਹਾਲ ਸਿੰਘ ਦੇ ਰੇਲਵੇ ਫਾਟਕ ਦੇ ਨੇੜੇ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਬਾਲੂ ਸਿੰਘ ਪਿੰਡ ਬੰਗੀ ਨਿਹਾਲ ਸਿੰਘ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ Share Our Daily Posts