ਨਾਭਾ : ਨਾਭਾ ਦੇ ਕਰਤਾਰਪੁਰ ਮੁਹੱਲੇ ਦੇ ਇਕ ਘਰ ਵਿਚ ਉਸ ਵੇਲੇ ਭਾਜੜਾਂ ਪੈ ਗੀਆਂ ਜਦੋਂ ਰਸੋਈ ਵਿਚ ਰੱਖੇ ਸਿਲੰਡਰ ਦੀ ਲੀਕੇਜ ਹੋਣ ਕਾਰਨ ਧਮਾਕਾ ਹੋ ਗਿਆ। ਹਾਦਸੇ ‘ਚ ਰਸੋਈ ‘ਚ ਖੜ੍ਹੇ ਚਾਰ ਮੈਂਬਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚ 2 ਔਰਤਾਂ ਤੇ 2 ਬੱਚੇ ਸ਼ਾਮਲ ਹਨ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। Share Our Daily Posts