Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਜਲੰਧਰ ‘ਚ ਵੱਡੀ ਵਾਰਦਾਤ ! ਬਸਤੀ ਗੁਜਾਂ ‘ਚ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਲੰਧਰ : ਬਸਤੀ ਗੁਜਾਂ ਦੇ ਮੁੱਖ ਬਾਜ਼ਾਰ ‘ਚ ਸੋਮਵਾਰ ਸਵੇਰੇ ਛੇ ਵਜੇ ਮੋਟਰਸਾਈਕਲ ‘ਤੇ ਆਏ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬਸਤੀ ਗੁਜਾਂ ਦੇ ਮੇਨ ਬਾਜ਼ਾਰ ‘ਚ ਸਥਿਤ ਦੁਕਾਨਦਾਰ ਬਿੱਲਾ ਸਵੇਰੇ ਛੇ ਵਜੇ ਆਪਣੀ ਦੁਕਾਨ ਖੋਲ੍ਹ ਕੇ ਬੈਠਾ ਸੀ ਕਿ ਇਕ ਮੋਟਰਸਾਈਕਲ ‘ਤੇ ਆਏ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਬਿੱਲੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਤਲ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Vinkmag ad
Share Our Daily Posts

News Desk

Read Previous

ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ

Read Next

ਪਿੰਡ ਮਨਿਆਣਾ ਦੀਆਂ ਭਾਖੜਾ ਨਹਿਰ ’ਚ ਰੁੜ੍ਹੀਆਂ 3 ਔਰਤਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ