Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ ! ਪੰਜਾਬ ‘ਚ ਅੱਜ ਤੇ ਕੱਲ੍ਹ 2 ਦਿਨ ਰਹੇਗਾ ਬੱਸਾਂ ਦਾ ਚੱਕਾ ਜਾਮ, ਕੱਚੇ ਮੁਲਾਜ਼ਮ ਹੜਤਾਲ ‘ਤੇ

ਜਲੰਧਰ : ਮੰਗਲਵਾਰ ਤੇ ਬੁੱਧਵਾਰ ਨੂੰ ਪਨਬੱਸ (PUNBUS) ਤੇ ਪੀਆਰਟੀਸੀ (PRTC) ਦੀਆਂ ਕਰੀਬ ਤਿੰਨ ਹਜ਼ਾਰ ਬੱਸਾਂ ਦਾ ਚੱਕਾ ਜਾਮ ਰਹੇਗਾ। ਠੇਕਾ ਮੁਲਾਜ਼ਮਾਂ ਵੱਲੋਂ ਚਲਾਈਆਂ ਜਾਣ ਵਾਲੀਆਂ ਬੱਸਾਂ ਵੀ ਰਵਾਨਾ ਨਹੀਂ ਕੀਤੀਆਂ ਜਾਣਗੀਆਂ। ਹਾਲਾਂਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪੰਜਾਬ ਰੋਡਵੇਜ਼ ਦੀਆਂ ਵੋਲਵੋ ਬੱਸਾਂ ’ਚ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਨਵੀਂ ਦਿੱਲੀ ਤਕ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਆਪਣੇ ਪੱਕੇ ਮੁਲਾਜ਼ਮਾਂ ਰਾਹੀਂ ਸੂਬੇ ’ਚ 400 ਦੇ ਕਰੀਬ ਬੱਸਾਂ ਚਲਾਉਣ ਦੀ ਕੋਸ਼ਿਸ ਕਰੇਗਾ ਜਿਹੜੀਆਂ ਯਾਤਰੀਆਂ ਦੇ ਮੁਕਾਬਲੇ ਬਹੁਤ ਘੱਟ ਹੋਣਗੀਆਂ। ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਜਲੰਧਰ ਦੇ ਪ੍ਰਧਾਨ ਵਿਕਰਮਜੀਤ ਸਿੰਘ ਤੇ ਸੱਤਪਾਲ ਸਿੰਘ ਸੱਤਾ ਨੇ ਸੋਮਵਾਰ ਨੂੰ ਦੱਸਿਆ ਕਿ ਰਾਤ 12 ਵਜੇ ਤੋਂ ਹੀ ਬੱਸਾਂ ਵਰਕਸ਼ਾਪ ਤੋਂ ਬਾਹਰ ਨਹੀਂ ਜਾਣ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁਸਾਫ਼ਰਾਂ ਨੂੰ ਹੋਣ ਵਾਲੀ ਪਰੇਸ਼ਾਨੀ ਲਈ ਟ੍ਰਾਂਸਪੋਰਟ ਵਿਭਾਗ ਜ਼ਿੰਮੇਵਾਰ ਹੈ। ਯੂਨੀਅਨ ਨੇ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀ ਚਿਤਾਵਨੀ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸਿਰਫ਼ 8 ਹਜ਼ਾਰ ਲਈ ਦੁਕਾਨਦਾਰ ਮਾਰ’ਤਾ, ਮੁਲਜ਼ਮਾਂ ਦੇ ਚਿਹਰੇ ਸੀਸੀਟੀਵੀ ਕੈਮਰੇ ’ਚ ਕੈਦ

Read Next

ਮੰਦਭਾਗੀ ਖ਼ਬਰ ! ਅਮਰੀਕਾ ’ਚ ਹੋਏ ਸੜਕ ਹਾਦਸੇ ‘ਚ ਮੁਕੇਰੀਆਂ ਦੇ ਨੌਜਵਾਨ ਦੀ ਮੌਤ, ਪਿਤਾ ਪੰਜਾਬ ਪੁਲਿਸ ‘ਚ ASI