Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

CM ਮਾਨ ਦਾ ਅਧਿਆਪਕਾਂ ਲਈ ਵੱਡਾ ਐਲਾਨ, ਤਨਖਾਹਾਂ ਤੇ ਭੱਤਿਆਂ ‘ਚ ਭਾਰੀ ਵਾਧਾ

ਚੰਡੀਗੜ੍ਹ। ਹਾਲ ਹੀ ਵਿਚ ਪੱਕੇ ਕੀਤੇ ਅਧਿਆਪਕਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਐਲਾਨ ਕੀਤਾ ਹੈ। cm ਮਾਨ ਨੇ ਇਹ ਜਾਣਕਾਰੀ ਖੁਦ ਲਾਈਵ ਹੋ ਕੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੇ ਤਨਖਾਹਾਂ ਤੇ ਭੱਤਿਆਂ ਵਿੱਚ ਭਾਰੀ ਵਾਧਾ ਕੀਤਾ ਹੈ।

ਮੁੱਖ ਮੰਤਰੀ ਨੇ ਕੀਤਾ ਇਹ ਐਲਾਨ

1. ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਪੱਕਾ ਕਰਨ ਤੋਂ ਬਾਅਦ ਹੁਣ 6137 ਸਿੱਖਿਆ ਵਲੰਟੀਅਰ ਜੋ 3500 ਰੁਪਏ ਤਨਖਾਹ ਲੈਂਦੇ ਸਨ, ਉਨ੍ਹਾਂ ਨੂੰ ਹੁਣ 15 ਹਜ਼ਾਰ ਰੁਪਏ ਮਿਲਣਗੇ।

2.ਸਿੱਖਿਆ ਗਾਰੰਟੀ ਸਕੀਮ ਵਿੱਚ ਕੰਮ ਕਰਨ ਵਾਲਿਆਂ ਨੂੰ ਹੁਣ 6,000 ਰੁਪਏ ਦੀ ਬਜਾਏ 18,000 ਰੁਪਏ ਮਿਲਣਗੇ।

3. ਸਿੱਖਿਆ ਪ੍ਰੋਵਾਈਡਰ ਜੋ 10250 ਤਨਖ਼ਾਹ 22 ਹਜ਼ਾਰ ਰੁਪਏ ਹੋਵੇਗੀ।

4. ਬੀਏ, ਐਮਏ ਕਰਨ ਵਾਲਿਆਂ ਨੂੰ 11000 ਤਨਖ਼ਾਹ 23 ਹਜ਼ਾਰ ਰੁਪਏ ਮਿਲੇਗੀ।

5. IEV ਵਾਲੰਟੀਅਰ 5500 ਤੋਂ ਵਧਾ ਕੇ 15000 ਕਰ ਦਿੱਤੇ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਵੇਰਵੇ ਜਾਰੀ ਕੀਤੇ ਜਾਣਗੇ।

Vinkmag ad
Share Our Daily Posts

News Desk

Read Previous

ਘਰ ‘ਚ ਇਕੱਲੇ ਰਹਿੰਦੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਨੇ ਕੀਤੀ ਖ਼ੁਦਕੁਸ਼ੀ, ਬਦਬੂ ਆਉਣ ‘ਤੇ ਲੱਗਾ ਪਤਾ

Read Next

ਪੰਜਾਬ ‘ਚ ਬੱਸਾਂ ਦੀ ਹੜਤਾਲ ਹੋਈ ਖਤਮ, 10 ਦਿਨਾਂ ਵਿੱਚ ਮੰਗਾਂ ਪੂਰੀਆਂ ਕਰਨ ਦਾ ਭਰੋਸਾ