Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਹੁਣ ਪੰਜਾਬ ਦੇ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕੀਤਾ 3 ਦਿਨਾ ਹੜਤਾਲ ਦਾ ਐਲਾਨ, ਜਾਣੋ ਵਜ੍ਹਾ

ਜਲੰਧਰ : ਸਰਕਾਰ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਸੂਬੇ ਭਰ ਦੇ ਸਮੂਹ ਡੀਸੀ ਦਫ਼ਤਰਾਂ ਦੇ ਮੁਲਾਜ਼ਮ 10 ਤੋਂ 12 ਜੁਲਾਈ ਤਕ ਹੜਤਾਲ ’ਤੇ ਰਹਿਣਗੇ।

ਹੋਰ ਮੰਗਾਂ ਵਿੱਚ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੂੰ ਪਿਛਲੇ ਦੋ ਸਾਲਾਂ ਤੋਂ ਸੁਪਰਡੈਂਟ ਗਰੇਡ-2 ‘ਚ ਤਰੱਕੀ ਨਾ ਦਿੱਤੀ ਜਾਣੀ ਤੇ ਸੀਨੀਅਰ ਸਹਾਇਕਾਂ ਨੂੰ ਸਿੱਧੀ ਭਰਤੀ ਦੀਆਂ ਅਸਾਮੀਆਂ ’ਤੇ ਤਰੱਕੀ ਦੇਣ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਤਕ 25 ਫੀਸਦ ਤਰੱਕੀ ਕੋਟਾ ਸ਼ਾਮਲ ਹਨ। ਦਫ਼ਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਮਾਲ ਮੰਤਰੀ ਪੰਜਾਬ ਅਤੇ ਵਿੱਤ ਕਮਿਸ਼ਨਰ (ਵਿੱਤ) ਪੰਜਾਬ ਨਾਲ 6 ਜੂਨ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਸਾਰੀਆਂ ਮੰਗਾਂ ਸਬੰਧੀ ਯੂਨੀਅਨ ਨਾਲ ਗੱਲਬਾਤ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਯੂਨੀਅਨ ਨੇ ਫੈਸਲਾ ਲਿਆ ਕਿ ਸੂਬੇ ਦੇ ਡੀਸੀ ਦਫਤਰਾਂ ਦੇ ਕਰਮਚਾਰੀ 10 ਤੋਂ 12 ਜੁਲਾਈ ਤਕ ਕਲਮ ਛੋੜ ਹੜਤਾਲ ‘ਤੇ ਜਾਣਗੇ ਤੇ ਕੰਪਿਊਟਰ ਬੰਦ ਰੱਖਣਗੇ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ‘ਚ ਪੀਆਰਟੀਸੀ/ਰੋਡਵੇਜ਼ ਦੇ ਕੱਚੇ ਕਾਮੇ ਦੋ ਦਿਨਾ ਹੜਤਾਲ ‘ਤੇ ਚਲੇ ਗਏ ਸਨ। ਹਾਲਾਂਕਿ ਦੇਰ ਸ਼ਾਮ ਸਰਕਾਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਉਨ੍ਹਾਂ ਇਕ ਦਿਨ ਬੱਸਾਂ ਬੰਦ ਰੱਖਣ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਸੀ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਬੱਸਾਂ ਦੀ ਹੜਤਾਲ ਹੋਈ ਖਤਮ, 10 ਦਿਨਾਂ ਵਿੱਚ ਮੰਗਾਂ ਪੂਰੀਆਂ ਕਰਨ ਦਾ ਭਰੋਸਾ

Read Next

ਸਾਵਧਾਨ ! ਪੰਜਾਬ ‘ਚ ਸਾਰੀਆਂ ਗੱਡੀਆਂ ‘ਤੇ ਹਾਈ ਸਕਿਓਰਟੀ ਨੰਬਰ ਪਲੇਟ ਹੋਈ ਲਾਜ਼ਮੀ, 1 ਜੁਲਾਈ ਤੋਂ ਲੱਗੇਗਾ ਇੰਨਾ ਜੁਰਮਾਨਾ