Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ, PGI ‘ਚ ਲਏ ਆਖ਼ਰੀ ਸਾਹ

ਫਤਹਿਗੜ੍ਹ ਸਾਹਿਬ, – ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਪੀ.ਜੀ.ਆਈ. ਚੰਡੀਗੜ੍ਹ ‘ਚ ਅੱਜ ਸਵੇਰੇ 11 ਵਜੇ ਆਖ਼ਰੀ ਸਾਹ ਲਿਆ। ਉਹ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਪੰਜਾਬ ਦੀ ਵਿਧਾਨ ਸਭਾ ‘ਚ 2003 ਤੋਂ 2004 ਤਕ ਡਿਪਟੀ ਸਪੀਕਰ ਰਹੇ। ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਹੁਨਰਮੰਦ ਸਿਆਸਤਦਾਨ ਸਨ ਤੇ ਉਨ੍ਹਾਂ ਨੂੰ ਵਿਧਾਨ ਸਭਾ ਦੀ 2002-07 ਦੀ ਸਰਕਾਰ ਦੌਰਾਨ ਸਰਬੋਤਮ ਸੰਸਦ ਮੈਂਬਰ ਦਾ ਖ਼ਿਤਾਬ ਵੀ ਮਿਲਿਆ ਸੀ।

Vinkmag ad
Share Our Daily Posts

News Desk

Read Previous

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਖਾਣੇ ‘ਚ ਤੰਬਾਕੂ ਮਿਲਾਉਣਾ ਕੋਝੀ ਹਰਕਤ- ਗਿਆਨੀ ਹਰਪ੍ਰੀਤ ਸਿੰਘ

Read Next

ਸੇਵਾਮੁਕਤੀ ਤੋਂ ਬਾਅਦ ਸਾਬਕਾ SHO ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ