Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਲੱਦੇਵਾਲੀ ‘ਚ ਹਥਿਆਰਬੰਦ ਬਦਮਾਸ਼ਾਂ ਨੇ ਕੀਤਾ ਨੌਜਵਾਨ ਦਾ ਕਤਲ, ਭਰਾ ਜ਼ਖ਼ਮੀ

ਮੱਲੀਆਂ ਕਲਾਂ : ਬੀਤੀ ਰਾਤ ਥਾਣਾ ਸਦਰ ਨਕੋਦਰ ਅਧੀਨ ਪੈਂਦੇ ਪਿੰਡ ਲੱਦੇਵਾਲੀ ਵਿਖੇ ਰਾਤ 11-12 ਵਜੇ ਦੇ ਕਰੀਬ ਆਪਣੇ ਖੇਤਾਂ ‘ਚ ਝੋਨੇ ਦਾ ਕੱਦੂ ਕਰ ਰਹੇ ਨੌਜਵਾਨ ਉੱਪਰ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ ਜਿਸਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ‘ਤੇ ਵੀ ਹਮਲਾਵਰਾਂ ਨੇ ਹਮਲਾ ਕੀਤਾ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਜੋ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਉਪਰ ਮਾਮਲਾ ਦਰਜ ਕਰਨ ਉਪਰੰਤ ਹਮਲਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀਆਂ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਵਾਪਰਿਆ ਵੱਡਾ ਹਾਦਸਾ, ਅਵਾਰਾ ਪਸ਼ੂ ਕਾਰਨ ਬੇਕਾਬੂ ਕਾਰ ਸਾਈਕਲ ਨਾਲ ਟਕਰਾਈ, ਤਿੰਨ ਜਣਿਆਂ ਦੀ ਮੌਤ; ਇੱਕ ਜ਼ਖਮੀ

Read Next

ਪੁਲਿਸ ਮੁਕਾਬਲੇ ‘ਚ ਗੋਲਡੀ ਬਰਾੜ ਗੈਂਗ ਨਾਲ ਸੰਬੰਧਤ ਇਕ ਗੈਂਗਸਟਰ ਜ਼ਖ਼ਮੀ, 2 ਗ੍ਰਿਫ਼ਤਾਰ