Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪੁਲਿਸ ਮੁਕਾਬਲੇ ‘ਚ ਗੋਲਡੀ ਬਰਾੜ ਗੈਂਗ ਨਾਲ ਸੰਬੰਧਤ ਇਕ ਗੈਂਗਸਟਰ ਜ਼ਖ਼ਮੀ, 2 ਗ੍ਰਿਫ਼ਤਾਰ

ਬਠਿੰਡਾ : ਤਲਵੰਡੀ ਸਾਬੋ ਦੇ ਪਿੰਡ ਤਿਓਣਾ ਪੁਜਾਰੀਆ ਵਿਖੇ ਪੁਲਿਸ ਮੁਕਾਬਲੇ ਦੌਰਾਨ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ ਜਦਕਿ ਉਸਦੇ ਦੂਜੇ ਸਾਥੀ ਨੂੰ ਪੁਲਿਸ ਨੇ ਕਾਬੂ ਕਰ ਲਿਆ।

ਜਾਣਕਾਰੀ ਅਨੁਸਾਰ ਦੋਵੇਂ ਗੈਂਗਸਟਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਲਵੰਡੀ ਸਾਬੋ ਦੇ ਪਿੰਡ ਤਿਓਣਾ ਪੁਜਾਰੀਆ ਵੱਲ ਜਾ ਰਹੇ ਸਨ। ਬਠਿੰਡਾ ਸੀਆਈਏ ਵਨ ਟੀਮ ਨੂੰ ਸੂਚਨਾ ਮਿਲਣ ‘ਤੇ ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਗੋਲੀਬਾਰੀ ‘ਚ ਮਨਿੰਦਰ ਸਿੰਘ ਉਰਫ ਘੋੜਾ ਪੁੱਤਰ ਅਵਤਾਰ ਸਿੰਘ ਵਾਸੀ ਜੱਜਲ ਨਾਮਕ ਗੈਂਗਸਟਰ ਲੱਤ ‘ਚ ਗੋਲ਼ੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦਕਿ ਉਸ ਦੇ ਦੂਜੇ ਸਾਥੀ ਨੂੰ ਬੁੱਧ ਰਾਮ ਪੁਲਿਸ ਨੇ ਕਾਬੂ ਕਰ ਲਿਆ। ਇਹ ਦੋਵੇਂ ਗੈਂਗਸਟਰ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ। ਦੋਵਾਂ ਗੈਂਗਸਟਰਾਂ ਦਾ ਸਬੰਧ ਗੋਲਡੀ ਬਰਾੜ ਗੈਂਗ ਨਾਲ ਦੱਸਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਲੱਦੇਵਾਲੀ ‘ਚ ਹਥਿਆਰਬੰਦ ਬਦਮਾਸ਼ਾਂ ਨੇ ਕੀਤਾ ਨੌਜਵਾਨ ਦਾ ਕਤਲ, ਭਰਾ ਜ਼ਖ਼ਮੀ

Read Next

ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫ਼ਾ, ਸੁਨੀਲ ਜਾਖੜ ਬਣ ਸਕਦੇ ਹਨ ਨਵੇਂ ਪੰਜਾਬ ਭਾਜਪਾ ਪ੍ਰਧਾਨ