Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਭਾਜਪਾ ਨੇ ਕਈ ਸੂਬਿਆਂ ‘ਚ ਬਦਲੇ ਪ੍ਰਧਾਨ, ਸੁਨੀਲ ਜਾਖੜ ਨੂੰ ਮਿਲੀ ਪੰਜਾਬ ਦੀ ਕਮਾਨ

ਚੰਡੀਗੜ੍ਹ : 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕਈ ਸੂਬਿਆਂ ਦੇ ਸੂਬਾ ਪ੍ਰਧਾਨ ਬਦਲ ਦਿੱਤੇ ਹਨ। ਭਾਜਪਾ ਨੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਸੂਬਿਆਂ ਦੇ ਸੂਬਾ ਪ੍ਰਧਾਨ ਬਦਲ ਦਿੱਤੇ ਹਨ। ਪਾਰਟੀ ਨੇ ਜਿਨ੍ਹਾਂ ਰਾਜਾਂ ਵਿੱਚ ਪਾਰਟੀ ਪ੍ਰਧਾਨ ਬਦਲੇ ਹਨ, ਉਨ੍ਹਾਂ ਵਿੱਚ ਤੇਲੰਗਾਨਾ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਪੰਜਾਬ ਸ਼ਾਮਲ ਹਨ।

ਇਨ੍ਹਾਂ ਰਾਜਾਂ ਦੇ ਸੂਬਾ ਬਦਲੇ ਪ੍ਰਧਾਨ

ਜ਼ਿਕਰਯੋਗ ਹੈ ਕਿ ਭਾਜਪਾ ਨੇ ਬਾਬੂਲਾਲ ਮਰਾਂਡੀ ਨੂੰ ਝਾਰਖੰਡ ਦਾ ਸੂਬਾ ਪ੍ਰਧਾਨ ਬਣਾਇਆ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੀ ਸੂਬਾ ਪ੍ਰਧਾਨ ਡੀ ਪੁਰੰਡੇਸ਼ਵਰੀ, ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਵਿੱਚ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਨੇ ਇਕ ਬਿਆਨ ਜਾਰੀ ਕੀਤਾ

ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਦਾ ਭਾਜਪਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀ. ਪੁਰੰਡੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਨਾਲ ਹੀ ਸਾਬਕਾ ਸੀਐਮ ਬਾਬੂਲਾਲ ਮਰਾਂਡੀ ਨੂੰ ਝਾਰਖੰਡ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੁਨੀਲ ਜਾਖੜ ਨੂੰ ਪੰਜਾਬ ‘ਚ ਪਾਰਟੀ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਈਟਾਲਾ ਰਾਜੇਂਦਰ ਨੂੰ ਤੇਲੰਗਾਨਾ ਭਾਜਪਾ ਦੀ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਕੋਬਰੇ ਦੇ ਡੰਗ ਕਾਰਨ ਜੋੜੇ ਦੀ ਮੌਤ, ਦੁੱਧ ਦੀ ਡੇਅਰੀ ‘ਚ ਸੌਂਦੇ ਸਮੇਂ ਵਾਪਰਿਆ ਹਾਦਸਾ

Read Next

ਵੱਡੀ ਕਾਰਵਾਈ ! ਪ੍ਰਕਾਸ਼ ਢਾਬੇ ਦੇ ਮਾਲਕ ਖਿਲਾਫ਼ ਪਰਚਾ ਦਰਜ, ਮਟਨ ‘ਚੋਂ ਨਿਕਲਿਆ ਸੀ ਚੂਹਾ