Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਵੱਡੀ ਕਾਰਵਾਈ ! ਪ੍ਰਕਾਸ਼ ਢਾਬੇ ਦੇ ਮਾਲਕ ਖਿਲਾਫ਼ ਪਰਚਾ ਦਰਜ, ਮਟਨ ‘ਚੋਂ ਨਿਕਲਿਆ ਸੀ ਚੂਹਾ

ਲੁਧਿਆਣਾ : ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਜਾਂਚ ਤੋਂ ਬਾਅਦ ਵਿਸ਼ਕਰਮਾ ਚੌਕ ਲਾਗੇ ਪੈਂਦੇ ਪ੍ਰਕਾਸ਼ ਢਾਬੇ ਦੇ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਐਫਆਈਆਰ ਪ੍ਰੇਮ-ਨਗਰ ਫ਼ੀਲਡ ਗੰਜ ਦੇ ਰਹਿਣ ਵਾਲੇ ਵਿਵੇਕ ਕੁਮਾਰ ਦੀ ਸ਼ਿਕਾਇਤ ਦਰਜ ਕੀਤੀ। ਪੁਲਿਸ ਨੂੰ ਸ਼ਿਕਾਇਤ ਦਿੰਦਿਆ ਵਿਵੇਕ ਨੇ ਦੱਸਿਆ ਕਿ 2 ਜੁਲਾਈ ਦੀ ਰਾਤ ਨੂੰ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਪ੍ਰਕਾਸ਼ ਢਾਬੇ ‘ਤੇ ਖਾਣਾ ਖਾਣ ਲਈ ਗਿਆ। ਵਿਵੇਕ ਨੇ ਮਟਨ ਆਡਰ ਕੀਤਾ। ਜਿਵੇਂ ਹੀ ਉਹ ਖਾਣਾ ਪਲੇਟ ‘ਚ ਪਰੋਸਣ ਲੱਗੇ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ।

ਮਟਨ ਦੇ ਬਾਕੀ ਪੀਸਾਂ ਨਾਲ ਪਲੇਟ ‘ਚ ਚੂਹਾ ਵੀ ਸੀ। ਇਸ ਮਾਮਲੇ ਨੂੰ ਲੈ ਕੇ ਖੂਬ ਹੰਗਾਮਾ ਹੋਇਆ। ਇਸ ਸਬੰਧੀ ਵਿਵੇਕ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਪ੍ਰਕਾਸ਼ ਢਾਬੇ ਦੇ ਮਾਲਕ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਭਾਜਪਾ ਨੇ ਕਈ ਸੂਬਿਆਂ ‘ਚ ਬਦਲੇ ਪ੍ਰਧਾਨ, ਸੁਨੀਲ ਜਾਖੜ ਨੂੰ ਮਿਲੀ ਪੰਜਾਬ ਦੀ ਕਮਾਨ

Read Next

ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ, ਸੂਬਾਈ ਲੀਡਰਸ਼ਿਪ ਸਮੇਤ ਕਈ ਸੀਨੀਅਰ ਆਗੂ ਵੀ ਮੌਜੂਦ