Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਅਮਰਨਾਥ ਗੁਫ਼ਾ ਵਿਚ ਹੁਣ ਤੱਕ ਪੁੱਜੇ 67 ਹਜ਼ਾਰ ਸ਼ਰਧਾਲੂ

ਸ੍ਰੀਨਗਰ, – ਬੀਤੇ ਦਿਨ ਜਾਰੀ ਕੀਤੇ ਗਏ ਇਕ ਅਧਿਕਾਰਤ ਬਿਆਨ ਅਨੁਸਾਰ 1 ਜੁਲਾਈ ਨੂੰ ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 67,566 ਸ਼ਰਧਾਲੂ ਅਮਰਨਾਥ ਗੁਫ਼ਾ ਦੇ ਦਰਸ਼ਨ ਕਰ ਚੁੱਕੇ ਹਨ। ਬੁੱਧਵਾਰ ਨੂੰ ਬਾਲਟਾਲ ਬੇਸ ਕੈਂਪ ਅਤੇ ਨਨਵਾਨ ਬੇਸ ਕੈਂਪ ਤੋਂ 18,354 ਸ਼ਰਧਾਲੂ ਅਮਰਨਾਥ ਗੁਫ਼ਾ ਦੇ ਦਰਸ਼ਨਾਂ ਲਈ ਰਵਾਨਾ ਹੋਏ। ਬਿਆਨ ਵਿਚ ਕਿਹਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰਨਗੇ। ਸਰਕਾਰੀ ਬੁਲਾਰੇ ਅਨੁਸਾਰ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਸਮੁੱਚੀ ਯਾਤਰਾ ਦੌਰਾਨ ਰਾਜ ਦੀਆਂ ਏਜੰਸੀਆਂ ਅਤੇ ਸਿਵਲ ਵਿਭਾਗਾਂ ਵਲੋਂ ਸ਼ਰਧਾਲੂਆਂ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਉਪਲਬਧ ਕਰਵਾ ਕੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਕੈਂਪ ਡਾਇਰੈਕਟਰਾਂ ਦੀ ਦੇਖ-ਰੇਖ ਹੇਠ ਲੰਗਰ, ਸਿਹਤ ਸਹੂਲਤਾਂ ਆਦਿ ਸਮੇਤ ਸਾਰੀਆਂ ਸਹੂਲਤਾਂ ਯਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ 62 ਦਿਨਾਂ ਦੀ ਸ੍ਰੀ ਅਮਰਨਾਥ ਯਾਤਰਾ 31 ਅਗਸਤ, 2023 ਨੂੰ ਸਮਾਪਤ ਹੋਵੇਗੀ।

Vinkmag ad
Share Our Daily Posts

News Desk

Read Previous

ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ, ਸੂਬਾਈ ਲੀਡਰਸ਼ਿਪ ਸਮੇਤ ਕਈ ਸੀਨੀਅਰ ਆਗੂ ਵੀ ਮੌਜੂਦ

Read Next

ਆਦਰਸ਼ ਨਗਰ ਚੋਂ ਸਿਰ ਕਟੀ ਲਾਸ਼ ਬਰਾਮਦ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ