Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਆਦਰਸ਼ ਨਗਰ ਚੋਂ ਸਿਰ ਕਟੀ ਲਾਸ਼ ਬਰਾਮਦ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਲੁਧਿਆਣਾ : ਲੁਧਿਆਣਾ ਦੇ ਆਦਰਸ਼ ਨਗਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੀ ਇੱਕ ਗਲੀ ਚੋਂ ਸਿਰ ਕਟੀ ਲਾਸ਼ ਬਰਾਮਦ ਕੀਤੀ ਗਈ। ਜਾਣਕਾਰੀ ਤੋਂ ਬਾਅਦ ਏਸੀਪੀ ਗੁਰਦੇਵ ਸਿੰਘ ਅਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਵੇਰ ਵੇਲੇ ਕੁਝ ਰਾਹਗੀਰ ਜਦ ਆਦਰਸ਼ ਨਗਰ ਚੋਂ ਲੰਘੇ ਤਾਂ ਉਨ੍ਹਾਂ ਨੇ ਸੜਕ ਦੇ ਵਿਚਕਾਰ ਪਈ ਇਕ ਬੋਰੀ ਦੇਖੀ। ਕੁਝ ਹੀ ਸਮੇਂ ਵਿੱਚ ਇਲਾਕੇ ਵਿਚ ਬਦਬੂ ਫੈਲ ਗਈ। ਇਲਾਕਾ ਵਾਸੀਆਂ ਨੇ ਇਸ ਮਾਮਲੇ ਦੀ ਜਾਣਕਾਰੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਬੋਰੀ ਖੋਲੀ ਤਾਂ ਉਸ ਵਿੱਚ ਸਿਰ ਕਟੀ ਲਾਸ਼ ਸੀ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 7ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਅਮਰਨਾਥ ਗੁਫ਼ਾ ਵਿਚ ਹੁਣ ਤੱਕ ਪੁੱਜੇ 67 ਹਜ਼ਾਰ ਸ਼ਰਧਾਲੂ

Read Next

ਐਂਬੂਲੈਂਸ ਸਹਾਇਤਾ ਨਾ ਮਿਲਣ ‘ਤੇ ਆਟੋ ਚਾਲਕ ਦੀ ਤੜਫ-ਤੜਫ ਕੇ ਮੌਤ