Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਗੁਰਦਾਸਪੁਰ ‘ਚ ਦਰਿੰਦਗੀ ! ਪਾਦਰੀ ਨੇ ਪਹਿਲਾਂ ਜਬਰਨ ਸਰੀਰਕ ਸਬੰਧ ਬਣਾਏ, ਫਿਰ ਗਰਭਪਾਤ ਕਰਵਾਇਆ, ਲੜਕੀ ਦੀ ਮੌਤ

ਗੁਰਦਾਸਪੁਰ : ਦੀਨਾਨਗਰ ਥਾਣਾ ਅਧੀਨ ਪੈਂਦੇ ਪਿੰਡ ਦੀ ਰਹਿਣ ਵਾਲੀ ਲੜਕੀ ਨਾਲ ਪਹਿਲਾਂ ਮੁਲਜ਼ਮ ਨੇ ਜਬਰਨ ਸਰੀਰਕ ਸਬੰਧ ਬਣਾਏ ਤੇ ਗਰਭਵਤੀ ਹੋਣ ‘ਤੇ ਉਸ ਦਾ ਗਰਭਪਾਤ ਕਰਵਾ ਦਿੱਤਾ। ਗਰਭਪਾਤ ਦੌਰਾਨ ਬੱਚੀ ਦੇ ਪੇਟ ‘ਚ ਇਨਫੈਕਸ਼ਨ ਹੋ ਗਈ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਥਾਣਾ ਸਦਰ ਅਧੀਨ ਆਉਂਦੇ ਪਿੰਡ ਅਬੱਲਖੈਰ ਦੀ ਵਸਨੀਕ 21 ਸਾਲਾ ਲੜਕੀ ਦੇ ਪਿਤਾ ਨੇ ਦੱਸਿਆ ਕਿ ਮੁਲਜ਼ਮ ਪਾਸਟਰ ਜਸ਼ਨ ਗਿੱਲ ਵਾਸੀ ਅੱਬਲਖੈਰ ਦੇ ਘਰ ਚਰਚ ਹੋਣ ਕਾਰਨ ਉਸ ਦਾ ਪਰਿਵਾਰ ਉੱਥੇ ਆਉਂਦਾ-ਜਾਂਦਾ ਰਹਿੰਦਾ ਸੀ। ਮੁਲਜ਼ਮ ਨੇ ਉਸ ਦੀ ਲੜਕੀ ਨਾਲ ਜਬਰਨ ਸਰੀਰਕ ਸਬੰਧ ਬਣਾਏ। ਇਸ ਦੌਰਾਨ ਉਹ ਗਰਭਵਤੀ ਹੋ ਗਈ। ਇਸ ਕਾਰੇ ਨੂੰ ਛੁਪਾਉਣ ਲਈ ਪਾਦਰੀ ਨੇ ਮੁਲਜ਼ਮ ਸਤਿੰਦਰਜੀਤ ਕੌਰ ਉਰਫ ਨਰਸ ਉਰਫ ਬਬਲੀ ਤੋਂ ਉਸਦੀ ਧੀ ਦਾ ਗਰਭਪਾਤ ਕਰਵਾ ਦਿੱਤਾ।

ਗਰਭਪਾਤ ਸਹੀ ਢੰਗ ਨਾਲ ਨਾ ਹੋਣ ਕਾਰਨ ਉਸ ਦੇ ਪੇਟ ‘ਚ ਇਨਫੈਕਸ਼ਨ ਹੋ ਗਈ। ਉਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੀ ਐਸਆਈ ਅਮਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਅਹਿਮ ਖ਼ਬਰ ! ਅਗਸਤ ਮਹੀਨੇ ਤੋਂ ਸਰਕਾਰੀ ਗੱਡੀਆਂ ਸਿਰਫ ਇਲੈਕਟ੍ਰਿਕ ਹੀ ਖਰੀਦੀਆਂ ਜਾਣਗੀਆਂ, ਨੋਟੀਫਿਕੇਸ਼ਨ ਜਾਰੀ

Read Next

ਸਾਰੇ ਸਕੂਲਾਂ ‘ਚ 13 ਜੁਲਾਈ ਤਕ ਛੁੱਟੀਆਂ, ਪੰਜਾਬ ਸਰਕਾਰ ਨੇ ਕੀਤਾ ਐਲਾਨ