Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੰਭਾਲਿਆ ਅਹੁਦਾ, ਨਹੀਂ ਪੁੱਜੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ

ਚੰਡੀਗੜ੍ਹ : ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਅਹੁਦਾ ਸੰਭਾਲਿਆ। ਲਾਅ ਭਵਨ ਨੇੜੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਏ ਸਮਾਗਮ ਹੋਇਆ। ਇਸ ਸਮਾਗਮ ’ਚ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਲੀਡਰਸ਼ਿਪ ਤੇ ਵਰਕਰ ਹਾਜ਼ਰ ਹੋਏ।

ਹਾਲਾਂਕਿ ਬੀਤੇ ਦਿਨੀਂ ਸ਼ਰਮਾ ਨੇ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈ ਕਮਾਨ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਇਹ ਫ਼ੈਸਲਾ ਸਵਾਗਤਯੋਗ ਹੈ। ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਉਹ ਜ਼ਮੀਨ ਨਾਲ ਜੁੜੇ ਹੋਏ ਅਤੇ ਬਹੁਤ ਸੁਲਝੇ ਹੋਏ ਆਗੂ ਹਨ।

Vinkmag ad
Share Our Daily Posts

News Desk

Read Previous

ਸਾਰੇ ਸਕੂਲਾਂ ‘ਚ 13 ਜੁਲਾਈ ਤਕ ਛੁੱਟੀਆਂ, ਪੰਜਾਬ ਸਰਕਾਰ ਨੇ ਕੀਤਾ ਐਲਾਨ

Read Next

ਚੰਡੀਗੜ੍ਹ ਪੁਲਿਸ ਨੇ ਕਾਂਸਟੇਬਲ ਭਰਤੀ ਪ੍ਰੀਖਿਆ ਲਈ ਜਾਰੀ ਕੀਤੇ ਐਡਮਿਟ ਕਾਰਡ, ਕਰੋ ਡਾਊਨਲੋਡ