Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਸਾਰਾਗੜ੍ਹੀ ਸਰਾਂ ਦੀਆਂ ਤਿੰਨ ਦੁਕਾਨਾਂ ਨੂੰ ਕਿਰਾਏ ’ਤੇ ਦੇਣ ਲਈ ਖੁੱਲ੍ਹੀ ਬੋਲੀ, 26 ਜੁਲਾਈ ਨੂੰ ਕੀਤੀ ਜਾਵੇਗੀ ਬੋਲੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਅਪ੍ਰੈਲ 2017 ਤੋਂ ਚੱਲ ਰਹੀਂ ਸਾਰਾਗੜ੍ਹੀ ਸਰਾਂ ਦੇ ਬਾਹਰ ਰਹਿੰਦੀਆਂ ਖਾਲੀ ਤਿੰਨ ਦੁਕਾਨਾਂ ਨੂੰ ਕਿਰਾਏ ’ਤੇ ਚੜ੍ਹਾਉਣ ਲਈ ਖੁੱਲ੍ਹੀ ਬੋਲੀ ਰੱਖ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ 238 ਕਮਰਿਆਂ ਵਾਲੀ ਬਹੁ-ਮੰਜ਼ਿਲਾਂ ਸਾਰਾਗੜ੍ਹੀ ਸਰਾਂ ਨੂੰ ਤਿਆਰ ਕੀਤਾ ਸੀ, ਜਿਸ ਦਾ ਉਦਘਾਟਨ ਤਤਕਾਲੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ 18 ਅਪ੍ਰੈਲ 2017 ’ਚ ਕੀਤਾ ਸੀ। ਇਸ ਸਰਾਂ ਦੇ ਬਾਹਰ 6 ਦੁਕਾਨਾਂ ਤੇ ਅੰਦਰ ਇਕ ਕੰਟੀਨ ਵੀ ਬਣਾਈ ਸੀ। ਇਸ ਦੀ ਕੰਟੀਨ 56 ਲੱਖ 40 ਹਜ਼ਾਰ ਰੁਪਏ ਸਾਲਾਨਾ ਤੇ ਬਾਹਰ ਵਾਲੀਆਂ 3 ਦੁਕਾਨਾਂ ਤਕਰੀਬਨ ਇਕ ਲੱਖ ਰੁਪਏ ਮਹੀਨੇ ਕਿਰਾਏ ’ਤੇ ਬੈਂਕਾਂ ਨੂੰ ਏਟੀਐੱਮ ਲਈ ਦੇ ਦਿੱਤੀਆਂ ਸਨ। 75 ਮਹੀਨਿਆਂ ਬਾਅਦ 75 ਲੱਖ ਕਿਰਾਏ ਦਾ ਨੁਕਸਾਨ ਝੱਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਹੁਣ ਰਹਿੰਦੀਆਂ ਇਹ ਤਿੰਨ ਦੁਕਾਨਾਂ ਨੂੰ ਖੁੱਲ੍ਹੀ ਬੋਲੀ ਰਾਹੀਂ ਕਿਰਾਏ ’ਤੇ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਾਇਦਾਦ ਸਤਨਾਮ ਸਿੰਘ ਰਿਆੜ ਨੇ ਦੱਸਿਆ ਕਿ 26 ਜੁਲਾਈ ਨੂੰ ਇਸ ਸਬੰਧੀ ਬੋਲੀ ਰੱਖੀ ਹੈ।

Vinkmag ad
Share Our Daily Posts

News Desk

Read Previous

ਦਿਲ ਕੰਬਾਊ ਘਟਨਾ : ਪੁੱਤਰ ਨੇ ਮਾਂ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਕਰ’ਤੀ ਹੱਤਿਆ, ਮਾਮਲਾ ਜਬਰਨ ਪੈਸੇ ਮੰਗਣ ਦਾ, FIR ਦਰਜ

Read Next

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਜਿੱਤੀ ਸੀ ਮਈ ਮਹੀਨੇ ਦੌਰਾਨ ਹੋਈ ਜਲੰਧਰ ਸੰਸਦੀ ਉਪ ਚੋਣ