Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 29, 2026

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਜਿੱਤੀ ਸੀ ਮਈ ਮਹੀਨੇ ਦੌਰਾਨ ਹੋਈ ਜਲੰਧਰ ਸੰਸਦੀ ਉਪ ਚੋਣ

ਜਲੰਧਰ: ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸੁਸ਼ੀਲ ਕੁਮਾਰ ਰਿੰਕੂ ਨੇ ਮਈ ਮਹੀਨੇ ਦੌਰਾਨ ਹੋਈ ਜਲੰਧਰ ਸੰਸਦੀ ਉਪ ਚੋਣ ਜਿੱਤੀ ਸੀ।

ਸੁਸ਼ੀਲ ਰਿੰਕੂ ਨੇ ਵੱਡੀ ਜਿੱਤ ਦਰਜ ਕੀਤੀ ਸੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੱਡੀ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੇ ਜ਼ਿਮਨੀ ਚੋਣ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ। ਚੋਣਾਂ ਤੋਂ ਪਹਿਲਾਂ ਸੁਸ਼ੀਲ ਰਿੰਕੂ ਨੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਕਾਂਗਰਸ ਦੇ ਸਾਬਕਾ ਐਮ.ਐਲ.ਏ ਰਹਿ ਚੁੱਕੇ ਹਨ

ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਰਕਾਰੀ ਸਪੋਰਟਸ ਕਾਲਜ ਵਿਖੇ ਰੱਖੀ ਗਈ। ਹਰ ਸਿਆਸੀ ਪਾਰਟੀ ਦੇ ਵਰਕਰਾਂ ਨੂੰ ਆਪਣੇ ਉਮੀਦਵਾਰ ਦੀ ਜਿੱਤ ਦਾ ਪੂਰਾ ਭਰੋਸਾ ਸੀ। ਖਾਸ ਗੱਲ ਇਹ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਸਾਬਕਾ ਵਿਧਾਇਕ ਹਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਹੀ ਕੀਤੀ ਸੀ।

Vinkmag ad
Share Our Daily Posts

News Desk

Read Previous

ਸਾਰਾਗੜ੍ਹੀ ਸਰਾਂ ਦੀਆਂ ਤਿੰਨ ਦੁਕਾਨਾਂ ਨੂੰ ਕਿਰਾਏ ’ਤੇ ਦੇਣ ਲਈ ਖੁੱਲ੍ਹੀ ਬੋਲੀ, 26 ਜੁਲਾਈ ਨੂੰ ਕੀਤੀ ਜਾਵੇਗੀ ਬੋਲੀ

Read Next

ਪੁਲਿਸ ਨੇ 5 ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ, ਮਾਮਲਾ ਦਰਜ