Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਪੇਸ਼, ਵਪਾਰਕ ਜਗ੍ਹਾ ਨੂੰ ਕੌਡੀਆਂ ਦੇ ਭਾਅ ਖਰੀਦਣ ਦੇ ਮਾਮਲੇ ਦੀ ਹੋਵੇਗੀ ਪੁੱਛ – ਗਿੱਛ

ਬਠਿੰਡਾ : ਵਪਾਰਕ ਜਗ੍ਹਾ ਨੂੰ ਰਹਾਇਸ਼ੀ ਵਿਚ ਤਬਦੀਲ ਕਰਨ ਅਤੇ ਫਿਰ ਕੋਡੀਆਂ ਦੇ ਭਾਅ ਖਰੀਦੇ ਜਾਣ ਦੇ ਮਾਮਲੇ ਵਿੱਚ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਸਰਕਟ ਹਾਊਸ ਵਿੱਚ ਪੁੱਜੇ ਜਿੱਥੇ ਉਹ ਆਪਣੇ ਸਮਰਥਕਾਂ ਨੂੰ ਵੀ ਮਿਲੇ। ਜਦੋਂ ਮਨਪ੍ਰੀਤ ਬਾਦਲ ਆਪਣੇ ਸਮਰਥਕਾਂ ਅਤੇ ਵਕੀਲਾਂ ਸਮੇਤ ਦਫ਼ਤਰ ਜਾ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਇਕੱਲੇ ਹੀ ਜਾਣ ਦਿੱਤਾ ਜਦੋਂ ਕਿ ਬਾਕੀ ਸਾਥੀਆਂ ਨੂੰ ਓਥੇ ਹੀ ਰੋਕ ਲਿਆ। ਪੁਲਿਸ ਮੁਲਾਜਮਾਂ ਨੇ ਮਨਪ੍ਰੀਤ ਬਾਦਲ ਤੋਂ ਮੋਬਾਈਲ ਫੋਨ ਅਤੇ ਉਸ ਦਾ ਪਰਸ ਵੀ ਬਾਹਰ ਕੱਢਵਾ ਲਿਆ। ਜਿਕਰਯੋਗ ਹੈ ਕਿ ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਕਰੋੜਾਂ ਰੁਪਏ ਦੀ ਵਪਾਰਕ ਜਮੀਨ ਨੂੰ ਰਿਹਾਇਸ਼ੀ ਵਿੱਚ ਤਬਦੀਲ ਕਰਦਿਆਂ ਬਹੁਤ ਘੱਟ ਮੁੱਲ ਵਿੱਚ ਖਰੀਦ ਲਿਆ। ਨੇ ਇਸ ਮਾਮਲੇ ਵਿੱਚ ਮਨਪ੍ਰੀਤ ਨੂੰ ਅੱਜ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਜਿਸ ਤੋਂ ਬਾਅਦ ਮਨਪ੍ਰੀਤ ਬਾਦਲ ਪੁੱਜ ਚੁੱਕੇ ਹਨ

Vinkmag ad
Share Our Daily Posts

News Desk

Read Previous

ਸ਼੍ਰੀ ਕਾਲੀ ਮਾਤਾ ਮੰਦਿਰ ਦੀ ਸੁਰੱਖਿਆ ’ਚ ਤੈਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

Read Next

ਫੈਕਟਰੀ ’ਚ ਲੱਗੀ ਅੱਗ, ਦੋ ਲੜਕੀਆਂ ਦੀ ਮੌਤ; 5 ਔਰਤਾਂ ਨੂੰ ਫਾਇਰ ਬ੍ਰਿਗੇਡ ਤੇ ਪੁਲਿਸ ਮੁਲਾਜ਼ਮਾਂ ਨੇ ਸੁਰੱਖਿਅਤ ਕੱਢਿਆ