Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪਾਕਿ ਗੁਰਧਾਮਾਂ ਦੇ ਦਰਸ਼ਨਾਂ ਲਈ 6 ਅਗਸਤ ਤਕ ਜਮ੍ਹਾਂ ਕਰਵਾਏ ਜਾਣ ਪਾਸਪੋਰਟ, ਜਾਣੋ ਕਦੋਂ ਰਵਾਨਾ ਹੋਵੇਗਾ ਜਥਾ

ਜਲੰਧਰ : ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਚੂਨਾ ਮੰਡੀ ਲਾਹੌਰ ਜਾਣ ਦੇ ਚਾਹਵਾਨ ਦਰਸ਼ਨ ਅਭਿਲਾਖੀ 6 ਅਗਸਤ ਤਕ ਆਪਣੇ ਪਾਸਪੋਰਟ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਪ੍ਰਬੰਧਕ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ 2 ਅਕਤੂਬਰ ਤੋਂ 10 ਅਕਤੂਬਰ ਤਕ ਪਾਕਿਸਤਾਨ ਲਈ ਜੱਥਾ ਰਵਾਨਾ ਹੋਵੇਗਾ। ਜਿੱਥੇ ਸੰਗਤਾਂ ਲਈ ਰਿਹਾਇਸ਼ ਤੇ ਲੰਗਰ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਦੱਸਿਆ ਕਿ 6 ਅਗਸਤ ਤੋਂ ਬਾਅਦ ਪਾਸਪੋਰਟ ਸਵੀਕਾਰ ਨਹੀਂ ਕੀਤੇ ਜਾਣਗੇ।

Vinkmag ad
Share Our Daily Posts

News Desk

Read Previous

ਸੰਤੋਖ ਸਿੰਘ ਕਤਲ ਕੇਸ : AGTF ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫ਼ਤਾਰ

Read Next

ਗੈਂਗਸਟਰ ਜਿੰਦੀ ਕੋਲੋਂ ਬਰਾਮਦ ਹੋਏ ਪਿਸਤੌਲ, ਕਾਰਤੂਸ ਤੇ ਮੈਗਜ਼ੀਨ, ਨੌ ਮਹੀਨਿਆਂ ਤੋਂ ਪੁਲਿਸ ਨੂੰ ਸੀ ਲੋੜੀਂਦਾ