Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਬੱਚਿਆਂ ਦੀ ਅਸ਼ਲੀਲ ਸਮਗਰੀ ਫੇਸਬੁੱਕ ‘ਤੇ ਅਪਲੋਡ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ, ਸਾਈਬਰ ਸੈੱਲ ਦੀ ਪੜਤਾਲ ਤੋਂ ਬਾਅਦ ਹੋਈ ਕਾਰਵਾਈ

ਲੁਧਿਆਣਾ : ਚਾਇਲਡ ਪੌਰਨੋਗ੍ਰਾਫੀ ਫਰੋਮ ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟੇਡ ਚਿਲਡਰਨ (ਐਨਸੀਐਮਈਸੀ) ਵੱਲੋਂ ਜਾਣਕਾਰੀ ਹਾਸਲ ਕੀਤੀ ਗਈ ਕਿ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਦੇ ਰਹਿਣ ਵਾਲਾ ਇਕ ਵਿਅਕਤੀ ਨੇ ਫੇਸਬੁੱਕ ਆਈਡੀ ਦੀ ਵਰਤੋਂ ਕਰ ਕੇ ਚਾਈਲਡ ਪੌਰਨੋਗ੍ਰਾਫੀ ਦੀ ਇੱਕ ਫਾਈਲ ਅਪਲੋਡ ਕੀਤੀ ਹੈ। ਫਾਈਲ ਵਿੱਚ ਬੱਚਿਆਂ ਦੀ ਅਸ਼ਲੀਲ ਵੀਡੀਓ ਵਾਲੀ ਸਮਗਰੀ ਹੈ। ਇਸ ਮਾਮਲੇ ਵਿਚ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸਾਇਬਰ ਸੈਲ ਮੋਹਾਲੀ ਅਤੇ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਮੋਗਾ ਟੀਮ ਨੇ ਪੜਤਾਲ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਸਾਹਮਣੇ ਆਇਆ ਕਿ ਇਹ ਵੀਡੀਓ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਸਤਵਿੰਦਰ ਸਿੰਘ ਦੇ ਮੋਬਾਇਲ ਤੋਂ ਅਪਲੋਡ ਕੀਤੀ ਗਈ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਸਤਵਿੰਦਰ ਸਿੰਘ ਦੇ ਖ਼ਿਲਾਫ਼਼ ਮੁਕੱਦਮਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੇ ਗਿਰਫ਼ਤਾਰ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਕਈ ਖੁਲਾਸੇ ਹੋਣਗੇ।

Vinkmag ad
Share Our Daily Posts

News Desk

Read Previous

ਮਨੀਪੁਰ ਦੀਆਂ ਘਟਨਾਵਾਂ ਸ਼ਰਮਨਾਕ ਤੇ ਦੇਸ਼ ‘ਤੇ ਕਾਲਾ ਧੱਬਾ : ਜੋਗੇਵਾਲਾ, ਖੁਖਰਾਣਾ

Read Next

ਰੰਜਿਸ਼ ਤਹਿਤ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ