ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਮੋਗਾ : ਮੋਗਾ ਦੇ ਜ਼ੀਰਾ ਰੋਡ ‘ਤੇ ਬੀਤੀ ਦੇਰ ਰਾਤ ਇਕ ਅਵਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਨਾਲ ਵਿਆਕਤੀ ਦੀ ਮੌਤ ਹੋਣ ਦਾ ਪਤਾ ਲੱਗਾ ਹੈ।
ਜਾਣਕਾਰੀ ਅਨੁਸਾਰ ਮੋਗਾ ਰਾਤ ਕਰੀਬ 11ਵਜੇ ਦੇ ਕਰੀਬ ਜ਼ੀਰਾ ਰੋਡ ‘ਤੇ ਇੱਕ ਮੋਟਰਸਾਈਕਲ ਸਵਾਰ ਜੋ ਆਵਾਰਾ ਪਸ਼ੂ ਵਿੱਚ ਵਜਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾ ਵੱਲੋਂ ਸਿਵਲ ਹਸਪਤਾਲ ਮੋਰਚਿਰੀ ਵਿੱਚ ਰੱਖਿਆ ਗਿਆ ਹੈ। ਇਸ ਵਿਆਕਤੀ ਦੀ ਅਜੇ ਸ਼ਨਾਖ਼ਤ ਨਹੀਂ ਹੋਈ। ਮੋਟਰ ਸਾਈਕਲ ਦਾ ਨੰਬਰ PB29J:7112 ਹੈ।
