Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

Still Alive’ ਗੀਤ ‘ਚ ਅਸ਼ਲੀਲਤਾ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਸਿੰਗਾ ਤੇ 5 ਹੋਰਾਂ ਖਿਲਾਫ FIR ਦਰਜ

ਮਨੋਰੰਜਨ : Still Alive ਗੀਤ ਵਿੱਚ ਅਸ਼ਲੀਲਤਾ ਅਤੇ ਹਥਿਆਰਾਂ ਨੂੰ ਬੜ੍ਹਾਵਾ ਦੇਣ ਦੇ ਦੋਸ਼ ਵਿੱਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ।

ਐਸਐਸਪੀ ਕਪੂਰਥਲਾ ਨੂੰ ਦਿੱਤੀ ਸ਼ਿਕਾਇਤ ਵਿੱਚ ਫੋਰਸ ਦੇ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਵਾਸੀ ਪਿੰਡ ਜਗਨੀਵਾਲ, ਜ਼ਿਲ੍ਹਾ ਹੁਸ਼ਿਆਰਪੁਰ ਨੇ ਹਥਿਆਰਾਂ ਵਾਲੇ ਗੀਤਾਂ ਦਾ ਪ੍ਰਚਾਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

ਸਿੰਗਾ ਤੋਂ ਇਲਾਵਾ ਪੁਲਿਸ ਨੇ ਨਿਰਮਾਤਾ ਬਿੱਗ.ਕੇ. ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਸਿੰਘ, ਨਿਰਦੇਸ਼ਕ ਅਮਨਦੀਪ ਸਿੰਘ, ਵੀਰੁਨ ਵਰਮਾ, ਸੋਨੂੰ ਗਿੱਲ ਡੀ.ਓ.ਪੀ. ਅਤੇ ਬੋਲ ਸੰਪਾਦਕ ਜਤਿਨ ਅਰੋੜਾ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 294 ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਅਵਾਰਾ ਪਸ਼ੂ ਨਾਲ ਟਕਰਾਇਆ ਮੋਟਰਸਾਈਕਲ ਸਵਾਰ, ਮੌਤ, ਨਹੀਂ ਹੋ ਸਕੀ ਸ਼ਨਾਖਤ

Read Next

ਬਟਾਲਾ ਨੇੜਲੇ ਪਿੰਡ ਮੀਕਾ ‘ਚ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਲੁੱਟ ਦੀ ਨੀਅਤ ਨਾਲ ਕਤਲ ਕੀਤੇ ਜਾਣ ਦਾ ਖ਼ਦਸ਼ਾ