Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਕਸਬਾ ਖਡੂਰ ਸਾਹਿਬ ਦੇ ਨੌਜਵਾਨ ਦੀ ਦੁਬਈ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਖਡੂਰ ਸਾਹਿਬ : ਕਸਬਾ ਖਡੂਰ ਸਾਹਿਬ ਨਜਦੀਕ ਪੈਂਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਨੌਜਵਾਨ ਦੀ ਦੁਬਈ ਵਿਖੇ ਹਾਰਟ ਅਟੈਕ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਪਰੋਕਤ ਪਿੰਡ ਦਾ ਨੌਜਵਾਨ ਜਸਬੀਰ ਸਿੰਘ ਜੋ ਪਿਛਲੇ ਕਈ ਸਾਲਾਂ ਤੋਂ ਦੁਬਈ ਵਿਖੇ ਟਰੱਕ ਡਰਾਇਵਰੀ ਕਰ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ।

ਜਸਬੀਰ ਸਿੰਘ ਦੇ ਪਰਿਵਾਰਕ ਮੈਂਬਰ ਰਣਜੀਤ ਸਿੰਘ ਤੇ ਬਲਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜਸਬੀਰ ਸਿੰਘ (38) ਦੀ ਅਚਾਨਕ ਹਾਰਟ ਅਟੈਕ ਆਉਣ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਦੇ ਪਰਿਵਾਰ ਤੇ ਨਗਰ ਵਾਸੀਆਂ ਨੇ ਭਾਰਤ ਸਰਕਾਰ ਨੂੰ ਗੁਹਾਰ ਲਗਾਈ ਕੇ ਜਸਬੀਰ ਸਿੰਘ ਦੀ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਪੀੜਤ ਪਰਿਵਾਰ ਜਸਬੀਰ ਸਿੰਘ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ। ਜਸਬੀਰ ਸਿੰਘ ਆਪਣੇ ਪਿੱਛੇ 6 ਸਾਲ ਦਾ ਬੇਟਾ, ਪਤਨੀ ਤੇ ਬਜ਼ੁਰਗ ਮਾਪੇ ਛੱਡ ਗਿਆ ਹੈ।

Vinkmag ad
Share Our Daily Posts

News Desk

Read Previous

AAP ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕੋਰਟ ਵਲੋਂ ਗ੍ਰਿਫਤਾਰ ਕਰਨ ਦੇ ਹੁਕਮ

Read Next

ਬੋਰਵੈੱਲ ’ਚ ਫਸੇ ਸੁਰੇਸ਼ ਤੱਕ ਪੁੱਜਣ ਲਈ ਕਈ ਘੰਟੇ ਕੰਮ ਚੱਲੇਗਾ