Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਮਾਂ ਤੇ ਧੀ ਦਾ ਕਤਲ, ਜਵਾਈ ਗੰਭੀਰ ਜ਼ਖ਼ਮੀ

ਬਰਨਾਲਾ, – ਬਰਨਾਲਾ ਦੇ ਨੇੜਲੇ ਪਿੰਡ ਸੇਖਾ ਵਿਖੇ ਬੀਤੀ ਰਾਤ ਮਾਂ ਅਤੇ ਧੀ ਦਾ ਕਤਲ ਹੋ ਗਿਆ ਹੈ ਜਦਕਿ ਜਵਾਈ ਗੰਭੀਰ ਰੂਪ ਦੇ ਵਿਚ ਜਖਮੀ ਹੋ ਗਿਆ ਜੋ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਰਾਜਦੀਪ ਅਤੇ ਹਰਬੰਸ ਕੌਰ ਪਤਨੀ ਚੇਤਨ ਸਿੰਘ ਵਾਸੀ ਸੇਖਾ ਦੀ ਮੌਤ ਹੋ ਗਈ ਹੈ ਜਦਕਿ ਰਾਜਦੀਪ ਸਿੰਘ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਭਰਤੀ ਹੈ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ।

Vinkmag ad
Share Our Daily Posts

News Desk

Read Previous

ਬਟਾਲਾ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ

Read Next

ਪੰਜਾਬੀ ਯੂਨੀਵਰਸਿਟੀ ‘ਚ ਵਾਪਰੀ ਵੱਡੀ ਘਟਨਾ, ਪਾਰਕਿੰਗ ‘ਚ ਖੜ੍ਹੀਆਂ 11 ਗੱਡੀਆਂ ਦੇ ਸ਼ੀਸ਼ੇ ਤੋੜੇ, ਸਾਮਾਨ ਚੋਰੀ