Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 28, 2026

ਰਾਜਾਸਾਂਸੀ ਹਵਾਈ ਅੱਡਾ ’ਤੇ ਪੁੱਜੇ ਦੋ ਵਿਅਕਤੀਆਂ ਕੋਲੋਂ 490 ਗ੍ਰਾਮ ਸੋਨਾ ਤੇ 57 ਆਈ ਫੋਨ ਬਰਾਮਦ

ਰਾਜਾਸਾਂਸੀ, – ਸ਼ਾਰਜਾਹ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇੰਡੀਗੋ ਏਅਰ ਲਾਈਨ ਦੀ ਉਡਾਣ ਰਾਹੀਂ ਪੁੱਜੇ ਦੋ ਯਾਤਰੀਆਂ ਕੋਲੋਂ ਕਸਟਮ ਵਿਭਾਗ ਨੇ 490 ਗ੍ਰਾਮ ਸੋਨਾ ਤੇ 57 ਆਈ ਫੋਨ ਬਰਾਮਦ ਕੀਤੇ ਹਨ। ਸੋਨੇ ਤੇ ਆਈ ਫੋਨਾਂ ਦੀ ਬਾਜ਼ਾਰੀ ਕੀਮਤ 94 ਲੱਖ 83 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਉਕਤ ਯਾਤਰੀਆਂ ਖ਼ਿਲਾਫ਼ ਤਸਕਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ।

Vinkmag ad
Share Our Daily Posts

News Desk

Read Previous

ਪੰਜਾਬੀ ਯੂਨੀਵਰਸਿਟੀ ‘ਚ ਵਾਪਰੀ ਵੱਡੀ ਘਟਨਾ, ਪਾਰਕਿੰਗ ‘ਚ ਖੜ੍ਹੀਆਂ 11 ਗੱਡੀਆਂ ਦੇ ਸ਼ੀਸ਼ੇ ਤੋੜੇ, ਸਾਮਾਨ ਚੋਰੀ

Read Next

ਭਰਤਗੜ੍ਹ ‘ਚ ਮਿਠਾਈ ਦੀ ਦੁਕਾਨ ਨੂੰ ਲੱਗੀ ਅੱਗ, ਮਾਲਕ ਸਮੇਤ ਦੋ ਦੀ ਮੌਤ, ਚੌਕੀਦਾਰ ਸੜਿਆ